Monday, June 9, 2025
Homeपंजाबਪੰਜਾਬ ਕੈਬਨਿਟ 'ਚ ਲਏ ਵੱਡੇ ਫੈਸਲੇ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ...

ਪੰਜਾਬ ਕੈਬਨਿਟ ‘ਚ ਲਏ ਵੱਡੇ ਫੈਸਲੇ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ ਅਤੇ ਸਪੈਸ਼ਲ ਪੌਸਕੋ ਕੋਰਟਾਂ ਬਣਾਉਣ ਦਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਸ਼ਨੀਵਾਰ ਨੂੰ ਵੱਡੇ ਫੈਸਲਿਆਂ ‘ਤੇ ਮੋਹਰ ਲੱਗੀ। ਕੈਬਨਿਟ ਮੀਟਿੰਗ ਵਿੱਚ ਪੌਕਸੋ ਐਕਟਾਂ ਦੇ ਕੇਸਾਂ ਸੰਬੰਧੀ ਤਰਨਤਾਰਨ ਤੇ ਸੰਗਰੂਰ ਵਿੱਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਕੈਬਨਿਟ ਵਲੋਂ 20 ਹੋਰ ਅਸਾਮੀਆਂ ਕੋਰਟਾਂ ਵਿੱਚ ਅਫ਼ਸਰਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਕੋਰਟਾਂ ਵਿੱਚ 3,842 ਪੋਸਟਾਂ ਨੂੰ ਰੈਗੂਲਰ ਕਰਨ ਦਾ ਵੀ ਅਹਿਮ ਫੈਸਲਾ ਲਿਆ ਗਿਆ ਹੈ। ਡਾਕਟਰਾਂ ਦੀਆਂ 1300 ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਪੰਜਾਬ ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੂੰ ਇਸ ਨੀਤੀ ਤੋਂ 10 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਮਿਲਣ ਦੀ ਆਸ ਹੈ। ਲਾਟਰੀ ਡ੍ਰਾਅ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਇਸ ਤੋਂ ਇਲਾਵਾ ਕੈਬਨਿਟ ਵੱਲੋਂ ਡਾਕਟਰਾਂ ਦੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਭ ਤੋਂ ਵੱਡਾ ਫ਼ੈਸਲਾ ਪੰਜਾਬ ਵਿੱਚ ਸਪੈਸ਼ਲ ਅਦਾਲਤਾਂ ਦੇ ਗਠਨ ਦਾ ਲਿਆ ਗਿਆ ਹੈ।

ਪੰਜਾਬ ਵਿਚ 2 ਸਪੈਸ਼ਲ ਅਦਾਲਤਾਂ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਪੌਸਕੋ ਐਕਟ ਦੇ ਅਧੀਨ ਮਾਮਲਿਆਂ ਦੀ ਸੁਣਵਾਈ ਹੋਵੇਗੀ। ਤਰਨ ਤਾਰਨ ਅਤੇ ਸੰਗਰੂਰ ਵਿੱਚ ਇਹ ਸਪੈਸ਼ਲ ਅਦਾਲਤਾਂ ਬਣਾਈਆਂ ਜਾਣਗੀਆਂ। ਇੱਥੇ ਬੱਚਿਆਂ ਨਾਲ ਹੋਏ ਅਪਰਾਧਾਂ ਨੂੰ ਜਲਦੀ ਇਨਸਾਫ਼ ਦਵਾਇਆ ਜਾਵੇਗਾ। ਇਨ੍ਹਾਂ ਅਦਾਲਤਾਂ ਵਿੱਚ ਅਮਲੇ ਦੀ ਤਾਇਨਾਤੀ ਲਈ 20 ਅਸਾਮੀਆਂ ਭਰਨ ਦੀ ਤਜ਼ਬੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਸਥਾਈ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਇਨ੍ਹਾਂ ਮੁਲਾਜ਼ਮਾਂ ਨੂੰ ਹਰ ਸਾਲ ਐਕਸਟੈਂਸ਼ਨ ਨਹੀਂ ਲੈਣੀ ਪਵੇਗੀ।

ਸਪੈਸ਼ਲ ਅਦਾਲਤਾਂ ਬਣਾਈਆਂ ਜਾਣਗੀਆਂ। ਇੱਥੇ ਬੱਚਿਆਂ ਨਾਲ ਹੋਏ ਅਪਰਾਧਾਂ ਨੂੰ ਜਲਦੀ ਇਨਸਾਫ਼ ਦਵਾਇਆ ਜਾਵੇਗਾ। ਇਨ੍ਹਾਂ ਅਦਾਲਤਾਂ ਵਿੱਚ ਅਮਲੇ ਦੀ ਤਾਇਨਾਤੀ ਲਈ 20 ਅਸਾਮੀਆਂ ਭਰਨ ਦੀ ਤਜ਼ਬੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਸਥਾਈ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਇਨ੍ਹਾਂ ਮੁਲਾਜ਼ਮਾਂ ਨੂੰ ਹਰ ਸਾਲ ਐਕਸਟੈਂਸ਼ਨ ਨਹੀਂ ਲੈਣੀ ਪਵੇਗੀ।

यह भी पढ़े: https://newstrendz.co.in/punjab/shock-to-congress-former-mla-gurpreet-singh-gp-joins-aap/

RELATED ARTICLES
- Advertisment -spot_imgspot_img

Most Popular