Skip to content
  •   Saturday, September 19, 2026
  • Home
  • About Us
  • Contact
News Trendz

News Trendz

Online Trending News

Banner Add
  • उत्तराखंड
  • उत्तर प्रदेश
  • बिहार
  • पंजाब
  • हरियाणा
  • देश/विदेश
  • ट्रेंडिंग
  • पॉलिटिक्स
  • स्पोर्ट्स
  • धर्म
    • दैनिक राशिफल
  • अन्य
    • सिनेमा
    • स्वास्थ्य
  • Home
  • पंजाब
  • ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
पंजाब

ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

May 9, 2024
NEWS TRENDZ

ਚੰਡੀਗੜ੍ਹ:  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

Tags: 31 nomination papers were submitted, candidates, ec, LOKSABHA ELECTION, punjab, ਸਿਬਿਨ ਸੀ
NEWS TRENDZ

Post navigation

PM ਮੋਦੀ ਦੀ ‘ਭਾਰਤੀ ਗਾਰੰਟੀ’ ਅਤੇ ਰਾਹੁਲ ਗਾਂਧੀ ਦੀ ‘ਚੀਨੀ ਗਾਰੰਟੀ’ ਵਿਚਾਲੇ ਹੈ ਚੋਣ ਮੁਕਾਬਲਾ: ਅਮਿਤ ਸ਼ਾਹ
भक्तिमय धुनों के बीच खुले श्री केदारनाथ धाम के कपाट,सीएम ने सपरिवार किए दर्शन
-Advertisement-

Related Posts

Featuredउत्तराखंड

युवा शक्ति विकसित और आत्मनिर्भर उत्तराखण्ड के निर्माण की प्रमुख आधारशिला : मुख्यमंत्री

September 16, 2026
NEWS TRENDZ
Featuredउत्तराखंड

दिव्यांग बच्चों के बीच अपना जन्म दिवस मनाने पहुंचे मुख्यमंत्री पुष्कर सिंह धामी

September 16, 2026
NEWS TRENDZ
Featuredउत्तराखंड

कैबिनेट मंत्री रेखा आर्या ने राजकीय शिशु सदन के बच्चों के साथ केक काटकर मनाया मुख्यमंत्री धामी का जन्मदिन

September 16, 2026
NEWS TRENDZ
Featuredउत्तराखंड

श्रीनगर में ‘सेवा संकल्प अभियान’ का शुभारम्भ करेंगे डाॅ. धन सिंह रावत

September 16, 2026
NEWS TRENDZ

IMPORTANT LINKS

  • Home
  • About Us
  • Contact

LATEST POST

Featuredउत्तराखंड

युवा शक्ति विकसित और आत्मनिर्भर उत्तराखण्ड के निर्माण की प्रमुख आधारशिला : मुख्यमंत्री

Featuredउत्तराखंड

दिव्यांग बच्चों के बीच अपना जन्म दिवस मनाने पहुंचे मुख्यमंत्री पुष्कर सिंह धामी

FOLLOW US

VIDEO ADVERTISEMENT

Copyright © Newstrendz All rights reserved | Theme by MantraBrain