PSEB Result : PSEB ਵੱਲੋਂ ਭਲਕੇ ਸ਼ਾਮ 4 ਵਜੇ ਐਲਾਨਿਆ ਜਾਵੇਗਾ 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ

PSEB Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ, ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਨਤੀਜਾ ਬੋਰਡ ਦੀ ਵੈੱਬਸਾਈਟ ਤੋਂ ਦੇਖ ਸਕਣ

ਰੀ ਕਰ ਦਿੱਤੇ ਹਨ। ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

abc

ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲਬਧ ਹੋਵੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ PSEB ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ।