Friday, April 25, 2025
Homeपंजाब29 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

29 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਸਗੋਂ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੀਐਮ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ।

abc

RELATED ARTICLES
- Advertisement -spot_imgspot_img
- Download App -spot_img

Most Popular