ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਹੈ ਕਿ-
ਸਰਕਾਰ ਨੇ ‘ਨਸ਼ਿਆਂ ਵਿਰੁੱਧ ਜੰਗ’ ਲਈ ਮਜ਼ਬੂਤ ਨੀਂਹ ਰੱਖੀ!
✅ 6500+ ਵੱਡੇ ਤਸਕਰ ਗ੍ਰਿਫ਼ਤਾਰ
✅ 45000 ਨਸ਼ਾ ਤਸਕਰਾਂ ‘ਤੇ ਕੀਤੀ ਕਾਰਵਾਈ
✅ 3 ਲੱਖ ਨਸ਼ੇੜੀਆਂ ਦਾ ਇਲਾਜ ਜਾਰੀ
✅ 612 ਕਰੋੜ ਰੁਪਏ ਦੀ ਜਾਇਦਾਦ ਕੀਤੀਆਂ ਜ਼ਬਤ
✅ 100+ ਪੁਲਿਸ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ
ਅਕਾਲੀ-ਕਾਂਗਰਸ ਦੇ ਰਾਜ ਦੌਰਾਨ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕ ਦਿੱਤਾ ਗਿਆ ਸੀ! ਹੁਣ ਭਗਵੰਤ ਮਾਨ ਸਰਕਾਰ ਰੰਗਲਾ ਪੰਜਾਬ ਬਣਾ ਰਹੀ ਹੈ।