ਸਮਰਾਲਾ ’ਚ ਲੁਟੇਰੇ ਔਰਤ ਦੀ ਚੇਨ ਝਪਟ ਹੋਏ ਫ਼ਰਾਰ

ਸਮਰਾਲਾ ਨੇੜੇ ਪੁਲਿਸ ਚੌਕੀ ਹੇਡੋਂ ਦੇ ਕੋਲ ਦੋ ਐਕਟਿਵਾ ‘ਤੇ ਸਵਾਰ ਦੋ ਅਣਪਛਾਤੇ ਲੁਟੇਰਿਆਂ ਨੇ ਇੱਕ ਐਕਟਿਵਾ ‘ਤੇ ਸਵਾਰ ਦੋ ਔਰਤਾਂ ਨੂੰ ਟੱਕਰ ਮਾਰ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ…

ਲੋਕ ਸਭਾ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ ’ਚ 66.14 ਫੀ ਸਦੀ ਅਤੇ 66.71 ਫੀ ਸਦੀ ਵੋਟਿੰਗ ਹੋਈ : ਚੋਣ ਕਮਿਸ਼ਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਸਿਆ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ ’ਚ ਲੜੀਵਾਰ 66.14 ਫੀ ਸਦੀ ਅਤੇ 66.71 ਫੀ ਸਦੀ ਵੋਟਿੰਗ ਹੋਈ। ਕਾਂਗਰਸ, ਭਾਰਤੀ…

Lok Sabha Election 2024 : ਕਾਂਗਰਸ ਨੇ ਅਦਾਕਾਰ ਰਾਜ ਬੱਬਰ ਨੂੰ ਗੁੜਗਾਓਂ ਤੋਂ ਐਲਾਨਿਆ ਉਮੀਦਵਾਰ

ਕਾਂਗਰਸ ਨੇ ਲੋਕ ਸਭਾ ਚੋਣਾਂ ਦੌਰਾਨ ਇੱਕ ਹੋਰ ਸੂਚੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇਕ ਲਿਸਟ ਜਾਰੀ ਕਰ ਕੇ ਹਰਿਆਣਾ ਤੇ ਹਿਮਾਚਲ ਤੋਂ ਇਲਾਵਾ ਮਹਾਰਾਸ਼ਟਰ ਸਣੇ 4 ਲੋਕ…

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਯੂਪੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੁਲੰਦਸ਼ਹਿਰ ਤੋਂ ਫੜੇ 3 ਮਲਜ਼ਮ

ਮੁੰਬਈ : ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ…

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਵਿਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਮੀਡੀਆ…

ਚੰਡੀਗੜ੍ਹ PGI ‘ਚ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਇਸ ਵਜ੍ਹਾ ਕਰਕੇ ਸੀ ਪ੍ਰੇਸ਼ਾਨ

ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ( PGI) ਦੇ ਅੰਦਰ ਇੱਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਆਪਣੀ ਗਰਦਨ ਨੂੰ ਚਾਕੂ ਨਾਲ…

PSEB Result : PSEB ਵੱਲੋਂ ਭਲਕੇ ਸ਼ਾਮ 4 ਵਜੇ ਐਲਾਨਿਆ ਜਾਵੇਗਾ 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ

PSEB Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ, ਜਦਕਿ ਵਿਦਿਆਰਥੀ…

ਟਰੂਡੋ ਦੀ ਮੌਜੂਦਗੀ ’ਚ ਖਾਲਿਸਤਾਨ ਸਮਰਥਕ ਨਾਅਰੇ ਲਾਉਣ ’ਤੇ ਭਾਰਤ ਨੇ ਕੈਨੇਡੀਅਨ ਸਫ਼ੀਰ ਨੂੰ ਤਲਬ ਕੀਤਾ

ਨਵੀਂ ਦਿੱਲੀ: ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ’ਚ ਟੋਰਾਂਟੋ ਵਿਖੇ ਇਕ ਜਨਤਕ ਸਮਾਗਮ ’ਚ ਖਾਲਿਸਤਾਨ ਪੱਖੀ…

Road Accident: ਕੈਂਟਰ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲਿਆ ,ਇਲਾਜ ਦੌਰਾਨ ਹੋਈ ਮੌਤ

ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਗੰਗਾ ਰਿਜ਼ੋਰਟ ਨੇੜੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਕੈਂਟਰ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਪਿੰਡ ਰਾਜਿਆਣਾ ਵਾਸੀ…

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ…