Go First aircraft : ਦਿੱਲੀ ਹਾਈਕੋਰਟ ਨੇ ਗੋ ਫਸਟ ਨੂੰ ਦਿੱਤਾ ਵੱਡਾ ਝਟਕਾ, ਇੱਕੋ ਸਮੇਂ 54 ਜਹਾਜ਼ਾਂ ਦੀ ਰਜਿਸਟ੍ਰੇਸ਼ਨ ਰੱਦ

Go First aircraft : ਏਅਰਲਾਈਨ ਗੋ ਫਸਟ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (DGCA) ਨੂੰ ਏਅਰਲਾਈਨਾਂ ਦੁਆਰਾ ਕਿਰਾਏ ‘ਤੇ…

ਮੈਕਡੋਨਲਡਜ਼ ਦੇ ਬਾਥਰੂਮ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਨੌਜਵਾਨ ਦੀ ਲਾਸ਼

ਸੋਸ਼ਲ ਮੀਡੀਆ ‘ਤੇ ਮੈਕਡੋਨਲਡਜ਼ ਦੇ ਬਾਥਰੂਮ ‘ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਲਾਸ਼ ਮਿਲਣ ਦੀ ਖ਼ਬਰ ਨੇ ਸ਼ਹਿਰ ‘ਚ ਸਨਸਨੀ ਮਚਾ ਦਿਤੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ…

ਕੇਂਦਰ ਨੇ ਪੰਜਾਬ ਕਾਂਗਰਸ ਦੇ ਤਿੰਨ ਬਾਗੀਆਂ ਨੂੰ ਮੁਹੱਈਆ ਕਰਵਾਈ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

ਕੇਂਦਰ ਸਰਕਾਰ ਨੇ ਪੰਜਾਬ ਕਾਂਗਰਸ ਦੇ ਤਿੰਨ ਸਾਬਕਾ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਤਹਿਤ ਉਨ੍ਹਾਂ ਦੀ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੇ ਕਮਾਂਡੋ ਤਾਇਨਾਤ…

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।…

NRI ਥਾਣੇ ਦੇ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ…

Hoshiarpur Robbery : ਹੁਸ਼ਿਆਰਪੁਰ ‘ਚ ਬੰਦੂਕ ਦੀ ਨੋਕ ‘ਤੇ ਗਹਿਣਿਆਂ ਦੀ ਦੁਕਾਨ ਲੁੱਟੀ

ਹੁਸ਼ਿਆਰਪੁਰ ਦੇ ਮੁਕੇਰੀਆਂ ਇਲਾਕੇ ‘ਚ ਬੰਦੂਕ ਦੀ ਨੋਕ ‘ਤੇ ਮੱਧ ਬਜ਼ਾਰ ਦੇ ਗਹਿਣਿਆਂ ਦੀ ਦੁਕਾਨ ਜੌੜਾ ਆਰਨਾਮੈਂਟਸ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰੇ ਦੁਕਾਨ ਤੋਂ ਸੋਨੇ ਅਤੇ…

ਤਰਨ ਤਾਰਨ ਪੁਲਿਸ ਵਲੋਂ 3 ਕਿਲੋ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ, ਦੋ ਫ਼ਰਾਰ

 ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੇ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਰਾਣਾ ਸਿੰਘ ਪੁੱਤਰ ਨਿਰਵੈਲ ਸਿੰਘ, ਲਵਪ੍ਰੀਤ ਸਿੰਘ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 7 ਮਈ ਤੱਕ ਵਧੀ ਨਿਆਂਇਕ ਹਿਰਾਸਤ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ…

ਅੰਮ੍ਰਿਤਸਰ ਕੇਂਦਰੀ ਜੇਲ ਵਿਚੋਂ ਕੈਦੀਆਂ ਕੋਲੋਂ ਮਿਲੇ 3 ਮੋਬਾਈਲ ਫ਼ੋਨ; ਪਾਬੰਦੀਸ਼ੁਦਾ ਵਸਤਾਂ ਦੀ ਵੀ ਹੋਈ ਬਰਾਮਦਗੀ

ਦਰੀ ਜੇਲ ਅੰਮ੍ਰਿਤਸਰ ਵਿਚੋਂ ਚੈਕਿੰਗ ਦੌਰਾਨ ਕੈਦੀਆਂ ਕੋਲੋਂ 3 ਮੋਬਾਈਲ ਫੋਨ, 30 ਗ੍ਰਾਮ ਤੰਬਾਕੂ, 39 ਬੀੜੀ ਦੇ ਬੰਡਲ, 5 ਚਾਰਜਰ ਅਤੇ 5 ਹੀਟਰ ਸਪਰਿੰਗ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ…

ਭਗਵਾਨ ਰਾਮ ਦੀ ਤਸਵੀਰ ਵਾਲੀ ਪਲੇਟ ’ਤੇ ਬਿਰਯਾਨੀ ਪਰੋਸਣ ਦੇ ਦੋਸ਼ ’ਚ ਦੁਕਾਨਦਾਰ ਨੂੰ ਲਿਆ ਹਿਰਾਸਤ ’ਚ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਉੱਤਰ-ਪਛਮੀ ਦਿੱਲੀ ਦੇ ਜਹਾਂਗੀਰਪੁਰੀ ’ਚ ਭਗਵਾਨ ਰਾਮ ਦੀ ਤਸਵੀਰ ਵਾਲੀ ਡਿਸਪੋਜ਼ੇਬਲ ਪਲੇਟਾਂ ’ਚ ਬਿਰਯਾਨੀ ਵੇਚਣ ਦੀ ਸ਼ਿਕਾਇਤ ਕਰਨ ਵਾਲੇ ਇਕ ਵਿਅਕਤੀ ਨੂੰ ਕੁੱਝ ਸਮੇਂ ਲਈ…