2ਜੀ ਸਪੈਕਟ੍ਰਮ: 2012 ਦੇ ਫੈਸਲੇ ’ਚ ਸੋਧ ਦੀ ਮੰਗ ਨੂੰ ਲੈ ਕੇ ਕੇਂਦਰ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ, ਜਾਣੋ ਕਾਰਨ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ 2ਜੀ ਸਪੈਕਟ੍ਰਮ ਮਾਮਲੇ ’ਚ ਅਪਣੇ ਫੈਸਲੇ ’ਚ 12 ਸਾਲ ਤੋਂ ਜ਼ਿਆਦਾ ਸਮੇਂ ਬਾਅਦ ਸੋਧ ਕਰਨ ਦੀ…

ਵਰੁਣ ਸੌਂਧੀ ਕਤਲ ਕੇਸ ਵਿਚ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

 ਮੁਹਾਲੀ ਦੀ ਅਦਾਲਤ ਨੇ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਵਾਲੇ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ…

ਕਿਸਾਨਾਂ ਦੇ ਪੰਜਵੇਂ ਦਿਨ ਵੀ ਰੇਲਵੇ ਟਰੈਕ ’ਤੇ ਬੈਠਣ ਕਾਰਨ 73 ਰੇਲ ਗੱਡੀਆਂ ਰੱਦ

ਅੰਬਾਲਾ: ਕਿਸਾਨ ਪੰਜਵੇਂ ਦਿਨ ਵੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ’ਤੇ ਬੈਠੇ ਰਹੇ, ਜਿਸ ਕਾਰਨ ਅੰਬਾਲਾ-ਅੰਮ੍ਰਿਤਸਰ ਰੂਟ ’ਤੇ 73 ਰੇਲ ਗੱਡੀਆਂ ਰੱਦ ਕਰ ਦਿਤੀਆਂ ਗਈਆਂ।…

ਜਥੇਦਾਰ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ…

Road Accident : ਖੰਨਾ ‘ਚ ਸਕਾਰਪੀਓ ਦੀ ਟੱਕਰ ਲੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ

 Road Accident : ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਰਾੜਾ ਸਾਹਿਬ ਮੱਥਾ ਟੇਕਣ…

ਮੁਰਗੀ ਅਤੇ ਬਕਰੀ ਨੂੰ ਭੁੱਲ ਜਾਓ, ‘ਆਪ’ ਅਜੇ ਵੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦੇਵੇਗੀ: ਰਾਜਾ ਵੜਿੰਗ

 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸ਼ਾਸਨ ‘ਚ ਪੰਜਾਬ ਦੇ ਕਿਸਾਨਾਂ…

ਭਾਜਪਾ ਸ਼ਾਸਿਤ ਕੇਂਦਰ ਫਾਸ਼ੀਵਾਦੀ, ਨਸਲਵਾਦੀ, ਦਮਨਕਾਰੀ ਸਰਕਾਰ ਹੈ : ਪ੍ਰਿਯੰਕਾ ਗਾਂਧੀ

ਤ੍ਰਿਸੂਰ: ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸਨਿਚਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਕੇਂਦਰ ’ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਇਹ ਫਾਸ਼ੀਵਾਦੀ, ਨਸਲਵਾਦੀ ਅਤੇ ਦਮਨਕਾਰੀ ਸਰਕਾਰ ਹੈ ਜੋ ਸ਼ਹੀਦਾਂ…

ਵਿਨੇਸ਼, ਰਿਤਿਕਾ ਅਤੇ ਅੰਸ਼ੂ ਨੇ ਪੈਰਿਸ ਓਲੰਪਿਕ ਕੋਟਾ ਹਾਸਲ ਕੀਤਾ

ਬਿਸ਼ਕੇਕ (ਕਿਰਗਿਸਤਾਨ): ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ.ਐਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਲੰਮੇ ਸਮੇਂ ਤਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੌਮਾਂਤਰੀ ਪੱਧਰ ’ਤੇ ਮਜ਼ਬੂਤ ਵਾਪਸੀ ਕਰਦਿਆਂ ਭਾਰਤ ਦੀ ਸਟਾਰ…

ਕੀਰਤਪੁਰ ਸਾਹਿਬ ਨੇੜੇ ਜੰਗਲੀ ਖੇਤਰ ’ਚ ਗੈਰ-ਕਾਨੂੰਨੀ ਉਸਾਰੀ ਸਬੰਧੀ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ: ਹਰਿਆਣਾ ਹਾਈ ਕੋਰਟ ਨੇ ਕੀਰਤਪੁਰ ਦੇ ਗੁਰਦੁਆਰਾ ਸ੍ਰੀ ਚਰਨ ਕਮਲ ਨੇੜੇ ਰਿਜ਼ਰਵ ਜੰਗਲੀ ਖੇਤਰ ਵਿਚ ਜ਼ਮੀਨ ਦੀ ਗੈਰ-ਕਾਨੂੰਨੀ ਵਿਕਰੀ ਅਤੇ ਗੈਰ-ਕਾਨੂੰਨੀ ਉਸਾਰੀ ਸਬੰਧੀ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ…

ਕੇਜਰੀਵਾਲ ਨੇ ਗ੍ਰਿਫਤਾਰੀ ਤੋਂ ਕਈ ਮਹੀਨੇ ਪਹਿਲਾਂ ਇਨਸੁਲਿਨ ਲੈਣੀ ਬੰਦ ਕਰ ਦਿਤੀ ਸੀ : ਤਿਹਾੜ ਪ੍ਰਸ਼ਾਸਨ ਦੀ ਰੀਪੋਰਟ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਪਣੀ ਗ੍ਰਿਫਤਾਰੀ ਤੋਂ ਕੁੱਝ ਮਹੀਨੇ ਪਹਿਲਾਂ ਹੀ ਇਨਸੁਲਿਨ ਦੇ ਟੀਕੇ ਲਗਵਾਉਣੇ ਬੰਦ ਕਰ ਦਿਤੇ ਸਨ ਅਤੇ ਉਹ ਸ਼ੂਗਰ ਰੋਕੂ ਦਵਾਈ ਲੈ…