ਬਿਨਾਂ ਡਰਾਈਵਰ ਪੰਜਾਬ ਪਹੁੰਚੀ ਟਰੇਨ ਮਾਮਲੇ ਵਿਚ 6 ਸਸਪੈਂਡ

ਪੰਜਾਬ: ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਬਿਨਾਂ ਡਰਾਈਵਰ ਚੱਲ ਦੇ ਪੰਜਾਬ ਪੁੱਜੀ ਮਾਲ ਗੱਡੀ ਦੇ ਮਾਮਲੇ ਵਿੱਚ 6 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ…

ਮੁਲਾਜ਼ਮ ਅਤੇ ਪੈਨਸ਼ਨਰ ਬਜਟ ਇਜਲਾਸ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ‘ਚ ਕਰਨਗੇ ਸੂਬਾ ਪੱਧਰੀ ਮਹਾਂ ਰੋਸ ਰੈਲੀ

ਚੰਡੀਗੜ੍ਹ : ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ‘ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ‘ਪੰਜਾਬ ਮੁਲਾਜ਼ਮ…

‘ਭਾਰਤ ਟੈਕਸ 2024’ ਦਾ ਉਦਘਾਟਨ ਕਰਦੇ ਹੋਏ PM ਮੋਦੀ ਨੇ ਕਿਹਾ, ‘ਦੇਸ਼ ਨੂੰ ਗਲੋਬਲ ਹੱਬ ਬਣਾਵਾਂਗੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ 26 ਫਰਵਰੀ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ‘ਭਾਰਤ ਟੈਕਸ 2024’ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਟੈਕਸਟਾਈਲ…

ਕਿਸਾਨਾਂ ਦੇ ਧਰਨੇ ਦਾ ਅੱਜ 13ਵਾਂ ਦਿਨ, ਹੋ ਗਿਆ ਵੱਡਾ ਇੱਕਠ…. ਕਈ ਮੁੱਦਿਆਂ ’ਤੇ ਵਿਚਾਰ ਚਰਚਾ

ਕਿਸਾਨਾਂ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਦਿੱਲੀ ਕੂਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ਼ ਦਿੱਤਾ ਹੈ। ਭਾਵੇਂ ਕਿ ਪੰਜਾਬ ਸਰਕਾਰ ਦੁਆਰਾ…

ਕਿਸਾਨਾਂ ‘ਤੇ ਹਰਿਆਣਾ ਪੁਲਿਸ ਦੀ ਕਾਰਵਾਈ ਉਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ…

ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੀ ਕਾਰਵਾਈ ਖਿਲਾਫ ਭਾਜਪਾ ਆਗੂ ਵੀ ਨਿੱਤਰ ਆਏ ਹਨ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ…

ਜਖ਼ਮੀ ਪ੍ਰਿਤਪਾਲ ਦਾ PGI ’ਚ ਇਲਾਜ, ਸਿਹਤ ’ਚ ਲਗਾਤਾਰ ਹੋ ਰਿਹਾ ਸੁਧਾਰ

ਕਿਸਾਨ ਅੰਦੋਲਨ ’ਚ ਜਖ਼ਮੀ ਹੋਏ ਪ੍ਰਿਤਪਾਲ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀ. ਜੀ. ਆਈ. (PGI) ਲਿਆਂਦਾ ਗਿਆ। ਹਰਿਆਣਾ ਸਰਕਾਰ ਵਲੋਂ ਪੰਜਾਬ ਨੂੰ ਕਸਟਡੀ ਸੌਂਪਣ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ…

SYL ਨਹਿਰ ’ਤੇ ਪਲਟੇ ਟਰੈਕਟਰ-ਟਰਾਲੀ, ਛੱਡਣ ਜਾ ਰਹੇ ਸੀ ਟੈਂਟ ਦਾ ਸਮਾਨ… 1 ਮਜ਼ਦੂਰ ਦੀ ਮੌਤ 4 ਜਖ਼ਮੀ

ਰੂਪਨਗਰ ਦੇ ਨਜ਼ਦੀਕ ਪਿੰਡ ਮਾਜਰੀ ਠੇਕੇਦਾਰਾਂ ਦੇ ਕੋਲੋਂ ਲੰਘਦੀ ਐਸ ਵਾਈ ਐਲ ( ਸੁੱਕੀ ) ਨਹਿਰ ਵਿੱਚ ਮਜ਼ਦੂਰਾਂ ਦੀ ਟਰੈਕਟਰ ਟਰੈਲੀ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ। ਦੱਸਿਆ…

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ:  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ…

ਸ਼ਹੀਦ ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, 4 ਭੈਣਾਂ ਦਾ ਸੀ ਇਕਲੌਤਾ ਭਰਾ

ਸੰਗਰੂਰ ਦੇ ਮੂਨਕ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਰਾਜਸਥਾਨ ਦੇ ਗੰਗਾਨਗਰ ’ਚ ਸ਼ਹੀਦ ਹੋ ਗਿਆ। ਸੁਰਿੰਦਰ ਸਿੰਘ ਭਾਰਤੀ ਫੌਜ ਦੇ 14 ਸਿੱਖ ਰੈਜੀਮੇਂਟ ’ਚ ਭਰਤੀ ਹੋਇਆ ਸੀ, ਜਿਸਦੀ ਕੱਲ੍ਹ ਟ੍ਰੇਨਿੰਗ…

ਪ੍ਰਿਤਪਾਲ ਸਿੰਘ ਨੂੰ ਰੋਹਤਕ PGI ਤੋਂ ਚੰਡੀਗੜ੍ਹ PGI ਕਿਸ ਨੇ ਰੈਫਰ ਕਰਵਾਇਆ, ਕ੍ਰੈਡਿਟ ਵਾਰ ਜਾਰੀ

ਪੰਜਾਬ ਅਤੇ ਹਰਿਆਣਾ ਦੀ ਦਾਤਾਸਿੰਘਵਾਲਾ ਬਾਰਡਰ ‘ਤੇ ਤਿੰਨ ਦਿਨ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਹੋਈ ਝੜਪ ‘ਚ ਜ਼ਖਮੀ ਹੋਏ ਸੰਗਰੂਰ ਦੇ ਰਹਿਣ ਵਾਲੇ ਕਿਸਾਨ ਪ੍ਰਿਤਪਾਲ ਸਿੰਘ ਨੂੰ ਸ਼ਨੀਵਾਰ…