ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ

ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ।…

Weather Update: ਮੁੜ ਬਦਲੇਗਾ ਮੌਸਮ; IMD ਵੱਲੋਂ 11 ਫਰਵਰੀ ਤੱਕ ਭਵਿੱਖਬਾਣੀ

Weather Update: ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ, ਪੂਰਬੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ…

ਅੰਮ੍ਰਿਤਸਰ ਸਿੰਘ ਤੇ ਉਸ ਦੇ ਸਾਥੀ ਦੀ ਗੋਲੀਆਂ ਮਾਰ ਕੇ ਹੱਤਿਆ

ਅੱਤਵਾਦੀਆਂ ਨੇ ਸ੍ਰੀਨਗਰ ਦੇ ਹੱਬਾ ਕਦਲ ਇਲਾਕੇ ’ਚ ਦੋ ਪੰਜਾਬੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਰੋਹਿਤ…

ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਮਹਾਰਾਸ਼ਟਰ ਸਰਕਾਰ ਦੇ ਕਦਮ ਨੂੰ ਜਥੇਦਾਰ ਨੇ ਵੀ ਦੱਸਿਆ ਗ਼ਲਤ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ…

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ…

ਪੰਜਾਬ ਪੁਲਿਸ ਦੀ ਡੀਐਸਪੀ ਰਾਕਾ ਗੇਰਾ ਨੂੰ CBI ਕੋਰਟ ਨੇ ਰਿਸ਼ਵਤ ਮਾਮਲੇ ‘ਚ ਸੁਣਾਈ 6 ਸਾਲ ਦੀ ਸਜ਼ਾ, 2 ਲੱਖ ਰੁੁਪਏ ਜੁਰਮਾਨਾ

ਚੰਡੀਗੜ੍ਹ-  ਸੀ.ਬੀ.ਆਈ. ਕੇਸਾਂ ਦੀ ਵਿਸ਼ੇਸ਼ ਅਦਾਲਤ, ਚੰਡੀਗੜ੍ਹ ਨੇ ਸ. ਰਾਕਾ ਘੀਰਾ, ਤਤਕਾਲੀ ਡੀਐਸਪੀ, ਮੋਹਾਲੀ, ਪੰਜਾਬ ਪੁਲਿਸ ਨੂੰ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਸੀਬੀਆਈ ਕੇਸ ਵਿੱਚ…

PM ਮੋਦੀ ਵੱਲੋਂ ਹਰਦਾ ਪਟਾਕਾ ਫੈਕਟਰੀ ਹਾਦਸੇ ‘ਤੇ ਦੁੱਖ ਪ੍ਰਗਟ, ਮੁਆਵਜ਼ੇ ਦਾ ਵੀ ਐਲਾਨ

ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ…

ਪੰਜਾਬ ‘ਚ ਬਗੈਰ NOC ਤੋਂ ਹੋਣਗੀਆਂ ਰਜਿਸਟਰੀਆਂ, ਸੀਐਮ ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ- ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ…

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ…

ਲੁਧਿਆਣਾ ‘ਚ ਬੇਕਾਬੂ ਕਾਰ ਨੇ ਚਾਰ ਲੋਕਾਂ ਨੂੰ ਕੁਚਲਿਆ, ਇੱਕ ਦੀ ਮੌਤ

ਲੁਧਿਆਣਾ- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਥਰੀਕੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਵਿਅਕਤੀਆਂ ਨੂੰ ਕੁਚਲ ਦਿੱਤਾ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ…