CM ਮਾਨ ਨੇ ਚਮਰੋੜ ਪੱਤਣ ਵਿਖੇ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਅਹਿਮ ਕਦਮ

ਪਠਾਨਕੋਟ : ਸ਼ਨੀਵਾਰ ਨੂੰ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਦੇ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ…

Amritsar: ਹੁਣ ਹੈਰੀਟੇਜ ਸਟ੍ਰੀਟ ‘ਤੇ ਨਹੀਂ ਕਰਵਾ ਸਕਦੇ ਪ੍ਰੀ-ਵੈਡਿੰਗ ਸ਼ੂਟ, ਰੀਲਾਂ ‘ਤੇ ਵੀ ਲਾਈ ਪਾਬੰਦੀ

Amritsar: ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਹਾਟਸਪੌਟ ਬਣ ਗਈ ਹੈ। ਨਵੇਂ ਜੋੜੇ ਜੋ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ, ਇਸ ਇਤਿਹਾਸਕ ਖ਼ੇਤਰ ‘ਚ ਹਰ…

ਪੰਜਾਬ ਸਰਕਾਰ ‘ਤੇ ਪਾਰਲੀਮੈਂਟ ਤੋਂ ਕਾਰਵਾਈ ਦੀ ਮੰਗ, MP ਸਿਮਰਨਜੀਤ ਮਾਨ ਨੇ ਲਿਖੀ ਚਿੱਠੀ

ਆਪਣੇ ਪੱਤਰ ਵਿੱਚ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਲੋਕ ਸਭਾ ਦੇ ਸਪੀਕਰ ਓਮ ਵਿਰਲਾ ਨੂੰ ਕਿਹਾ ਹੈ ਕਿ ‘ਨਿਮਰਤਾ ਸਹਿਤ ਆਪ ਜੀ ਦੇ ਧਿਆਨ ਹਿੱਤ ਲਿਆਂਦਾ ਜਾਂਦਾ ਹੈ ਕਿ…

11 ਫਰਵਰੀ ਨੂੰ ਹੋਣ ਵਾਲੀ ਪੰਜਾਬ ਕਾਂਗਰਸ ਦੀ ਕਨਵੈਨਸ਼ਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਚੰਡੀਗੜ੍ਹ – ਪੰਜਾਬ ਕਾਂਗਰਸ 11 ਫਰਵਰੀ ਨੂੰ ਪਿੰਡ ਬੌਂਦਲੀ, ਸਮਰਾਲਾ, NH5 ਵਿਖੇ ਹੋਣ ਵਾਲੀ ਪਹਿਲੀ ਪੰਜਾਬ ਕਾਂਗਰਸ ਕਨਵੈਨਸ਼ਨ ਲਈ ਤਿਆਰੀਆਂ ਕਰ ਰਹੀ ਹੈ। ਕਨਵੈਨਸ਼ਨ ਦੌਰਾਨ ਮਲਿਕਾਰਜੁਨ ਖੜਗੇ ਪੰਜਾਬ ਕਾਂਗਰਸ ਦੇ…

ਭਾਨਾ ਸਿੱਧੂ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ: ਡੀਸੀਪੀ ਰੂਰਲ ਲੁਧਿਆਣਾ ਪੁਲਿਸ

ਬੀਤੇ ਦਿਨ ਲੁਧਿਆਣਾ ਪੁਲਿਸ ਵੱਲੋਂ ਇੱਕ ਮਹਿਲਾ ਨੂੰ ਧਮਕਾਉਣ ਅਤੇ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਗਿਰਫਤਾਰ ਕੀਤੇ ਗਏ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਦੇ ਮਾਮਲੇ ਵਿੱਚ ਪੁਲਿਸ ਉੱਪਰ ਲਗਾਏ…

ਆਸਟਰੇਲੀਆ ਵਿਚ ਪੱਕੇ ਹੋਣ ਦੀ ਝਾਕ ਵਿਚ ਬੈਠੇ ਪੰਜਾਬੀ ਪਾੜ੍ਹਿਆਂ ਲਈ ਵੱਡੀ ਖਬਰ…

ਕੈਨੇਡਾ ਅਤੇ ਅਮਰੀਕਾ ਨੇ ਜਿਥੇ ਨਿਯਮ ਸਖਤ ਕਰਕੇ ਮੁਲਕ ਵਿਚ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ, ਉਥੇ ਹੀ ਆਸਟਰੇਲੀਆਂ ਤੋਂ ਰਾਹਤ ਦੀ ਖਬਰ ਆਈ ਹੈ। ਆਸਟਰੇਲੀਆ ਆਉਣ ਵਾਲੇ…

‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਦੇਸ਼ ਦੇ ਮੌਜੂਦਾ ਸਿਆਸੀ ਦ੍ਰਿਸ਼ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਪੰਜਾਬ ਦੇ ਭਵਿੱਖ ਦੇ…

ਸਿਮਰਨਜੀਤ ਮਾਨ ਦੇ ਹੱਕ ਵਿਚ ਆਏ ਮਜੀਠੀਆ, ਸਰਕਾਰ ਨੂੰ ਕੀਤੇ ਤਿੱਖੇ ਸਵਾਲ.

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿਚ ਨਜ਼ਰਬੰਦ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਉਤੇ ਲਾਈਵ ਹੋ ਕੇ ਆਖਿਆ…

Jalandhar ਕਮਿਸ਼ਨਰੇਟ ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰ 5 ਕਿਲੋ ਅਫੀਮ ਸਮੇਤ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਿੰਨ ਔਰਤਾਂ ਸਮੇਤ ਪੰਜ ਪ੍ਰਵਾਸੀ ਨਸ਼ਾ ਤਸਕਰਾਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ADCP…

ਸੁਖਬੀਰ ਬਾਦਲ ਨੇ ਪੰਜਾਬ ਬਚਾਓ ਨਹੀ ਪਰਿਵਾਰ ਬਚਾਓ ਯਾਤਰਾ ਸ਼ੁਰੂ ਕੀਤੀ: ਬੀਬੀ ਪਰਮਜੀਤ ਕੌਰ ਗੁਲਸ਼ਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਹੈ ਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਸ਼ੁਰੂ…