ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ…

OPS SEAL-XIII: ਨਸ਼ਾ ਤਸਕਰਾਂ ਉੱਤੇ ਨਿਗਰਾਨੀ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ੀਆਂ ਵਿਰੁੱਧ” ਮੁਹਿੰਮ ਨੂੰ 78ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ…

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ…

ਇੰਦਰ ਇਕਬਾਲ ਸਿੰਘ ਅਟਵਾਲ ਨੇ ਉੱਤਰਾਖੰਡ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਭਾਜਪਾ ਪੰਜਾਬ ਦੇ ਸੂਬਾ ਉਪ-ਪ੍ਰਧਾਨ, ਡਾ. ਅੰਬੇਡਕਰ ਚੈਂਬਰ ਆਫ ਕਾਮਰਸ (ਡੀਏਸੀਸੀ) ਦੇ ਡਾਇਰੈਕਟਰ ਜਨਰਲ ਅਤੇ ਐਸਸੀ-ਐਸਟੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਰਾਸ਼ਟਰੀ ਫੋਰਮ ਦੇ ਕਾਰਜਕਾਰੀ ਪ੍ਰਧਾਨ ਸ. ਇੰਦਰ ਇਕਬਾਲ ਸਿੰਘ…

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ…

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ।…

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ…

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ਚੰਡੀਗੜ੍ਹ: ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਵੱਲੋਂ ਅੱਜ ਚੰਡੀਗੜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥਕ ਰੌਸ਼ਨੀ ਵਿੱਚ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸੱਤ ਮਤੇ ਪਾਸ ਕੀਤੇ…

1360 ਨਸ਼ੀਲੇ ਪਦਾਰਥ ਵੇਚਣ ਵਾਲੇ ਗ੍ਰਿਫ਼ਤਾਰ

ਚੰਡੀਗੜ੍ਹ: ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਨਸ਼ਿਆ ਨੂੰ ਲੈ ਕੇ ਪ੍ਰੈੱਸ ਵਾਰਤਾ ਕੀਤੀ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਲੈ ਕੇ ਪਿਛਲੇ 10 ਦਿਨਾਂ ਦੇ ਅੰਕੜੇ…

ਇਹ ਦਸਤਾਰਬੰਦੀ ਗੁਰਮਤਿ ਰਹਿਤ ਮਰਿਆਦਾ ਦੇ ਅਨੁਸਾਰ ਹੋਈ ਹੀ ਨਹੀਂ : ਮਨਧੀਰ ਸਿੰਘ (ਸਿੱਖ ਬੁੱਧੀਜੀਵੀ)

ਜਥੇਦਾਰਾਂ ਦੇ ਮੁੱਦੇ ’ਤੇ ਰੋਜ਼ਾਨਾ ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਸਿੱਖ ਬੁੱਧੀਜੀਵੀ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਚੱਲ ਰਿਹਾ ਹੈ…