ਚੰਡੀਗੜ੍ਹ ਮੇਅਰ ਚੋਣਾਂ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ.

ਹਾਈਕੋਰਟ ਨੇ ਚੋਣ 30 ਜਨਵਰੀ ਨੂੰ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਚੰਡੀਗੜ੍ਹ ਮੇਅਰ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ…

ਪੈਨਸ਼ਨਾਂ ‘ਚ ਵਾਧਾ, ਅਧਿਆਪਕਾਂ ਦੀ ਬਦਲੀ, ਮੁਫਤ ਦਵਾਈਆਂ ਸਣੇ ਪੰਜਾਬ ਕੈਬਨਿਟ ਨੇ ਲਏ ਇਹ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਮਹੱਤਵਪੂਰਨ ਫ਼ੈਸਲਿਆਂ ਉਤੇ ਮੋਹਰ ਵੀ ਲਾਈ ਗਈ। ਮੁੱਖ ਮੰਤਰੀ ਭਗਵੰਤ ਮਾਨ…

ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਦਿੱਲੀ ਸਰਕਾਰ ਨੇ ਸੱਤਵੀਂ ਵਾਰ ਰੱਦ ਕਰਕੇ ਸਾਬਤ ਕੀਤਾ ਕਿ ਸਿੱਖਾਂ ਨਾਲ ਕੀਤਾ ਜਾ ਰਿਹੈ ਮਿੱਥ ਕੇ ਵਿਤਕਰਾ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਕੈਦੀਆਂ ਦੀ ਰਿਹਾਈ ਸਬੰਧੀ ਰੀਵਿਊ ਬੋਰਡ ਦੇ ਵਿਚ ਪ੍ਰੋ.…

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ…

ਵਿਜੀਲੈਂਸ ਵੱਲੋਂ ਨਿੱਜੀ ਬੈਂਕ ਦਾ ਮੈਨੇਜਰ 40,000 ਦੀ ਰਿਸ਼ਵਤ ਲੈਂਦਿਆਂ ਕਾਬੂ

ਲੁਧਿਆਣਾ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਲੁਧਿਆਣਾ ਵਿਜੀਲੈਂਸ ਬਿਊਰੋ ਨੇ ਫਿਰੋਜ਼ ਗਾਂਧੀ ਮਾਰਕੀਟ ਸਥਿਤ ਨਿੱਜੀ ਬੈਂਕ ਵਿੱਚ ਛਾਪੇਮਾਰੀ ਕੀਤੀ ਹੈ। ਬੈਂਕ ਦੇ ਕੁਲੈਕਸ਼ਨ…

Ram Mandir: ਅਯੁੱਧਿਆ ‘ਚ ਹਰ ਸਾਲ ਆਉਣਗੇ 5 ਕਰੋੜ ਸੈਲਾਨੀ! ਸਰਕਾਰ ਦਾ ਭਰੇਗਾ ਖ਼ਜ਼ਾਨਾ

Ram Mandir: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਅੱਜ ਸੋਮਵਾਰ ਨੂੰ ਅਯੁੱਧਿਆ ਵਿੱਚ ਰਾਮ ਮੰਦਰ (Ram Mandir)  ਦੇ ਉਦਘਾਟਨ ਨਾਲ ਯੂਪੀ ਦੀ ਕਿਸਮਤ ਚਮਕਣ ਵਾਲੀ ਹੈ। ਅਯੁੱਧਿਆ ਹੁਣ ਦੇਸ਼…

Ram Mandir: ਰਾਮ ਮੰਦਰ ‘ਚ ਭੀੜ ਨਾਲ ਘਿਰੇ ਅਮਿਤਾਭ ਬੱਚਨ ਕੋਲ ਪਹੁੰਚੇ PM ਮੋਦੀ, ਪਹਿਲਾਂ ਹੱਥ ਜੋੜੇ ਫਿਰ ਪੁੱਛਿਆ ਇਹ ਸਵਾਲ?

PM Modi Amitabh Bachchan Viral Video: ਅਯੁੱਧਿਆ ਵਿੱਚ ਅੱਜ ਰਾਮ ਲੱਲਾ ਦੇ ਪਵਿੱਤਰ ਸੰਸਕਾਰ ਦਾ ਪ੍ਰੋਗਰਾਮ ਪੂਰੀਆਂ ਰਸਮਾਂ ਨਾਲ ਸੰਪੰਨ ਹੋਇਆ। ਇਸ ਸਮਾਗਮ ਵਿੱਚ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰਾਂ ਨੂੰ ਸ਼ਾਮਲ…

Pm modi in ayodhya: ਸਾਡੀ ਕੋਸ਼ਿਸ਼, ਕੁਰਬਾਨੀ, ਤਪੱਸਿਆ…’, ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਪੀਐਮ ਮੋਦੀ ਨੇ ਭਗਵਾਨ ਰਾਮ ਤੋਂ ਕਿਉਂ ਮੰਗੀ ਮੁਆਫੀ?

PM Modi In Ayodhya: ਅਯੁੱਧਿਆ ਦੇ ਰਾਮ ਮੰਦਰ ‘ਚ ਸੋਮਵਾਰ (22 ਜਨਵਰੀ) ਨੂੰ ਰਾਮ ਲੱਲਾ ਦਾ ਪ੍ਰਾਣ ਪ੍ਰਤੀਸ਼ਠਾ ਸਮਾਰੋਹ ਕੀਤਾ ਗਿਆ। ਪ੍ਰਾਣ ਪ੍ਰਤੀਸ਼ਠਾ ਤੋਂ ਬਾਅਦ ਪੀਐਮ ਮੋਦੀ ਨੇ ਪ੍ਰੋਗਰਾਮ ਵਿੱਚ ਮੌਜੂਦ…

Saif Ali Khan: ਸੈਫ ਅਲੀ ਖਾਨ ਨਾਲ ਵੱਡਾ ਹਾਦਸਾ, ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਮੋਢਾ ਤੇ ਗੋਡਾ ਟੱੁਟਿਆ, ਹਸਪਤਾਲ ‘ਚ ਦਾਖਲ ਹੈ ਐਕਟਰ

Saif Ali Khan in Hospital: ਦਿੱਗਜ ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਦਾਕਾਰ ਨੂੰ ਅੱਜ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ…

Ram Mandir Inauguration: ਭਾਰਤ ਨਾਲ ਤਣਾਅ ਵਿਚਾਲੇ ਕੈਨੇਡਾ ਦਾ ਰਾਮ ਮੰਦਰ ‘ਤੇ ਸਟੈਂਡ, ਟਰੂਡੋ ਸਰਕਾਰ ਦਾ ਵੱਡਾ ਫੈਸਲਾ

Canada Declared 22 January Special Day: ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਅੱਜ ਯਾਨੀ ਸੋਮਵਾਰ (22 ਜਨਵਰੀ) ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ…