ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ…

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ‘ਤੇ ਦਿੱਤਾ ਸ਼ਾਨਦਾਰ ਤੋਹਫ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਇਆਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ ਮੌਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ…

ਅੱਜ ਤੋਂ ਪੰਜਾਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ

ਪੰਜਾਬ: ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਰਕੇ ਸੂਬੇ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਜਨਵਰੀ 2024 ਤੋਂ ਸੂਬੇ ਦੇ…

ਮਨੁੱਖੀ ਤਸਕਰੀ ਦਾ ਮਾਮਲਾ : ਫ਼ਰਾਂਸ ’ਚ ਰੋਕੇ ਗਏ 303 ਯਾਤਰੀਆਂ ਨੂੰ ਲੈ ਕੇ ਮੁੰਬਈ ਹਵਾਈ ਅੱਡੇ ਉਤਰੇਗਾ ਜਹਾਜ਼

ਮੁੰਬਈ/ਪੈਰਿਸ: ਮਨੁੱਖੀ ਤਸਕਰੀ ਦੇ ਸ਼ੱਕ ਵਿਚ ਫਰਾਂਸੀਸੀ ਅਧਿਕਾਰੀਆਂ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਤਿੰਨ ਦਿਨ ਬਾਅਦ 303 ਯਾਤਰੀਆਂ ਨੂੰ ਲੈ ਕੇ ਇਕ ਜਹਾਜ਼ ਦੇ ਸੋਮਵਾਰ ਦੇਰ ਰਾਤ ਮੁੰਬਈ ਹਵਾਈ…

ਕਰਨਾਟਕ ਦੇ ਮੰਤਰੀ ਦਾ ਵਿਵਾਦਤ ਬਿਆਨ, ਕਿਸਾਨ ਸੋਕੇ ਦੀ ਕਾਮਨਾ ਕਰਦੇ ਹਨ ਕਿਉਂਕਿ ਉਨ੍ਹਾਂ ਦੇ ਕਰਜ਼ੇ ਮਾਫ਼ ਹੋ ਜਾਂਦੇ ਹਨ

ਬੈਂਗਲੁਰੂ  : ਕਰਨਾਟਕ ਦੇ ਖੇਤੀ ਮੰਡੀਕਰਨ ਮੰਤਰੀ ਸ਼ਿਵਾਨੰਦ ਪਾਟਿਲ ਦੇ ਉਸ ਬਿਆਨ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕਿਸਾਨ ਸੂਬੇ ’ਚ ਵਾਰ-ਵਾਰ ਸੋਕੇ…

Veer Bal Diwas: ਭਾਰਤ ਮੰਡਪਮ ’ਚ ਮਨਾਇਆ ਜਾਵੇਗਾ ਵੀਰ ਬਾਲ ਦਿਵਸ, ਮੋਦੀ ਵੀ ਹੋਣਗੇ ਸ਼ਾਮਲ

Veer Bal Diwas : ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਦਸੰਬਰ ਯਾਨੀ ਮੰਗਲਵਾਰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ‘ਵੀਰ ਬਾਲ ਦਿਵਸ’ ’ਤੇ ਆਯੋਜਤ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਇਸ…

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਭਾਰਤੀ ਨਿਆਂ ਸੰਹਿਤਾ ਸਮੇਤ ਤਿੰਨ ਕਾਨੂੰਨਾਂ ਨੂੰ ਦਿਤੀ ਮਨਜ਼ੂਰੀ

Droupadi Murmu: ਭਾਰਤੀ ਦੰਡ ਸੰਹਿਤਾ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ), ਅਤੇ ਸਬੂਤ ਐਕਟ ਨੂੰ ਬਦਲਣ ਲਈ ਤਿੰਨ ਅਪਰਾਧਿਕ ਬਿੱਲਾਂ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਸਹਿਮਤੀ ਤੋਂ ਬਾਅਦ ਕਾਨੂੰਨ…

‘ਆਪ’ ਵਿਧਾਇਕ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼, 6 ਹਮਲਾਵਰਾਂ ਨੇ ਵਿਧਾਇਕ ਅੰਗੁਰਾਲ ਦੇ ਪਰਿਵਾਰ ਦੀ ਕਾਰ ਰੋਕੀ

AAP MLA: ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ  ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ ‘ਤੇ ਹਮਲਾ ਅਤੇ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਤਵਾਰ…

ਬਠਿੰਡਾ ‘ਚ ਪੁਲਿਸ ਮੁਕਾਬਲਾ, ਨਸ਼ਾ ਤਸਕਰਾਂ ਨੇ ਚਲਾਈਆਂ ਗੋਲੀਆਂ, ਕਰਾਸ ਫਾਇਰਿੰਗ ‘ਚ 1 ਗ੍ਰਿਫ਼ਤਾਰ

Punjab News – ਪੰਜਾਬ ਦੇ ਬਠਿੰਡਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਪੁਲਿਸ ਦੀ ਪੀਸੀਆਰ ਟੀਮ ਨੇ ਨਸ਼ਾ ਤਸਕਰੀ ਦੇ ਸ਼ੱਕ ’ਚ ਕਾਰ ’ਚ ਸਵਾਰ ਬਦਮਾਸ਼ਾਂ…

ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ : ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ। ਇਸ ਸਬੰਧੀ…