ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ…
Category: पंजाब
ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ
ਚੰਡੀਗੜ੍ਹ : ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਸ਼੍ਰੀ ਹਰਪਾਲ…
ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦਾ ਕੀਤਾ ਸਖ਼ਤ ਵਿਰੋਧ
ਜਗਰਾਓਂ/ਲੁਧਿਆਣਾ – ਪੰਜਾਬ ਕਾਂਗਰਸ ਪਾਰਟੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਵਿੱਚ ਵਧਦੀਆਂ ਅਮਨ-ਕਾਨੂੰਨ ਦੀਆਂ ਚੁਣੌਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਉਣ ਅਤੇ ਪਾਰਟੀ ਦੀ ਅਡੋਲਤਾ…
Covid cases: ਘਬਰਾਉਣ ਦੀ ਨਹੀਂ, ਚੌਕਸ ਰਹਿਣ ਦੀ ਲੋੜ: ਕੇਂਦਰੀ ਸਿਹਤ ਮੰਤਰੀ
ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁਧਵਾਰ ਨੂੰ ਸਿਹਤ ਅਦਾਰਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੋਰੋਨਾ ਵਾਇਰਸ ਦੇ ਨਵੇਂ…
ਪਟਿਆਲਾ ‘ਚ 2 ਲੋਕਾਂ ਦੀ ਮੌਤ; ਖੜ੍ਹੇ ਟਰਾਲੇ ਨਾਲ ਟਕਰਾਈ ਕਾਰ
ਪਟਿਆਲਾ ਦੇ ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ 10 ਵਜੇ ਤੋਂ ਬਾਅਦ ਵਾਪਰਿਆ। ਹਾਦਸੇ ਵਿਚ…
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸੱਤਾਧਾਰੀ ਧਿਰ ਨੇ ‘ਉਪਰਾਸ਼ਟਰਪਤੀ ਦੇ ਅਪਮਾਨ’ ’ਤੇ ਨਾਰਾਜ਼ਗੀ ਪ੍ਰਗਟਾਈ
ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਸੱਤਾਧਾਰੀ ਧਰਿ ਨੇ ਵਿਰੋਧੀ ਧਿਰ ਦੇ ਕੁੱਝ ਸੰਸਦ ਮੈਂਬਰਾਂ ਵਲੋਂ ਸੰਸਦ ਭਵਨ ’ਚ ‘ਉਪ ਰਾਸ਼ਟਰਪਤੀ ਦੇ…
31 ਮਾਰਚ 2024 ਤੋਂ ਬਾਅਦ ਜ਼ਮੀਨ ’ਤੇ ਨਹੀਂ ਬੈਠੇਗਾ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ…
ਵਿਰੋਧੀ ਧਿਰ ਦਾ ਟੀਚਾ ਸਾਡੀ ਸਰਕਾਰ ਨੂੰ ਉਖਾੜ ਸੁਟਣਾ ਹੈ, ਸਾਡੀ ਸਰਕਾਰ ਦਾ ਟੀਚਾ ਦੇਸ਼ ਦਾ ਰੌਸ਼ਨ ਭਵਿੱਖ : PM ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ’ਤੇ ਸੰਸਦ ਦੀ ਸੁਰੱਖਿਆ ’ਚ ਸੰਨ੍ਹ ਨੂੰ ‘ਚੁੱਪ ਅਤੇ ਅਸਿੱਧਾ’ ਸਮਰਥਨ ਦੇਣ ਦਾ ਦੋਸ਼ ਲਾਇਆ ਅਤੇ ਕਿਹਾ ਕਿ…
ਲੰਡਨ ਵਿਚ ਲਾਪਤਾ ਪੰਜਾਬੀ ਨੌਜਵਾਨ ਦੀ ਹੋਈ ਮੌਤ; ਝੀਲ ਕੋਲੋਂ ਮਿਲੀ ਲਾਸ਼
ਲੰਡਨ ਵਿਚ ਬੀਤੇ ਦਿਨੀਂ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦੀ ਲਾਸ਼ ਝੀਲ ਦੇ ਕੋਲੋਂ ਮਿਲੀ ਹੈ। ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪਿਛਲੇ ਸਾਲ…
