ਬਰਤਾਨੀਆਂ ’ਚ ਲਗਭਗ 1 ਲੱਖ ਲੋਕਾਂ ਨੇ ਅਪਣੀ ਨਸਲੀ ਪਛਾਣ ‘ਸਿੱਖ’ ਦਸੀ : ਮਰਦਮਸ਼ੁਮਾਰੀ

ਬਰਤਾਨੀਆ ’ਚ ਹੋਈ ਤਾਜ਼ਾ ਮਰਦਮਸ਼ੁਮਾਰੀ ’ਚ ਲਗਭਗ 1 ਲੱਖ ਲੋਕਾਂ ਨੇ ਅਪਣੀ ਨਸਲ ਭਾਰਤੀ ਦੀ ਬਜਾਏ ‘ਸਿੱਖ’ ਪ੍ਰਗਟਾਈ ਹੈ। ਬ੍ਰਿਟੇਨ ਆਫਿਸ ਆਫ ਨੈਸ਼ਨਲ ਸਟੈਟਿਸਟਿਕਸ (ਓ.ਐੱਨ.ਐੱਸ.) ਦੇ ਅੰਕੜਿਆਂ ਮੁਤਾਬਕ ਇੰਗਲੈਂਡ ’ਚ…

ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅੱਜ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।…

ਵਿਕਾਸ ਮਲਿਕ ਬਣੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ਵਿੱਚ ਵਿਕਾਸ ਮਲਿਕ ਨੇ 1536 ਵੋਟਾਂ ਹਾਸਲ ਕਰਕੇ ਪ੍ਰਧਾਨਗੀ ਦੇ ਅਹੁਦੇ ‘ਤੇ ਜਿੱਤ ਪ੍ਰਾਪਤ ਕਰ ਲਈ। ਇਸ ਅਹੁਦੇ ਲਈ…

Shimla ਤੋਂ ਵੀ ਠੰਢੀ ਹੋਈ ਦਿੱਲੀ, ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਹਾੜਾਂ ’ਚ ਵਸੇ ਸ਼ਿਮਲਾ ‘ਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,…

ਖੰਡ ਮਿੱਲਾਂ ਨੂੰ ਗੰਨੇ ਦੇ ਰਸ, ਸ਼ੀਰੇ ਤੋਂ ਈਥਾਨੋਲ ਬਣਾਉਣ ਦੀ ਪ੍ਰਵਾਨਗੀ

ਨਵੀਂ ਦਿੱਲੀ: ਸਰਕਾਰ ਨੇ ਸ਼ੁਕਰਵਾਰ ਨੂੰ ਖੰਡ ਮਿੱਲਾਂ ਨੂੰ ਸਪਲਾਈ ਸਾਲ 2023-24 ’ਚ ਈਥਾਨੋਲ ਉਤਪਾਦਨ ਲਈ ਗੰਨੇ ਦੇ ਰਸ ਅਤੇ ਬੀ-ਹੈਵੀ ਸ਼ੀਰਾ ਦੋਹਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿਤੀ…

PM ਦੀ ਡਿਗਰੀ ਦਾ ਮਾਮਲਾ: ਮਾਨਹਾਨੀ ਕੇਸ ਵਿਰੁਧ ਕੇਜਰੀਵਾਲ ਦੀ ਪਟੀਸ਼ਨ ਖਾਰਜ

ਅਹਿਮਦਾਬਾਦ ਦੀ ਇਕ ਮੈਟਰੋਪੋਲੀਟਨ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਕਾਦਮਿਕ ਡਿਗਰੀ ਨਾਲ ਜੁੜੀਆਂ ਟਿਪਣੀਆਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਮਾਨਹਾਨੀ ਦੇ ਮੁਕੱਦਮੇ…

ਸੰਸਦ ਮੈਂਬਰ ਕਿਰਨ ਖੇਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ, 8 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਜਾਂਚ ਸ਼ੁਰੂ

ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਨਿਵਾਸੀ ਨਿਵੇਸ਼ ਸਲਾਹਕਾਰ ਚੈਤਨਿਆ ਅਗਰਵਾਲ ਦੇ ਖਿਲਾਫ਼ ਧੋਖਾਧੜੀ ਦੀ ਜਾਂਚ ਸ਼ੁਰੂ ਕਰ ਦਿਤੀ ਹੈ, ਜਿਸ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੰਸਦ ਮੈਂਬਰ ਕਿਰਨ ਖੇਰ…

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਤਕ 14 ਦੇਸ਼ਾਂ ਤੋਂ ਮਿਲੇ ਸਰਵਉੱਚ ਰਾਸ਼ਟਰੀ ਪੁਰਸਕਾਰ, ਇਥੇ ਦੇਖੋ ਸੂਚੀ

ਹੁਣ ਤਕ 14 ਦੇਸ਼ਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪਣੇ ਸਰਵਉੱਚ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ। ਵੀਰਵਾਰ ਨੂੰ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ‘ਚ ਇਹ…

ਪਟਿਆਲਾ ‘ਚ ਲਿੰਗ ਨਿਰਧਾਰਨ ਜਾਂਚ ਤੇ ਗਰਭਪਾਤ ਕਰਨ ਵਾਲਾ ਗਿਰੋਹ ਕਾਬੂ; ਸਿਹਤ ਅਧਿਕਾਰੀਆਂ ਨੇ ਕੀਤਾ ਸਟਿੰਗ ਆਪ੍ਰੇਸ਼ਨ

 ਬਰਨਾਲਾ ਅਤੇ ਪਟਿਆਲਾ ਦੇ ਸਿਵਲ ਸਰਜਨਾਂ ਦੀ ਟੀਮ ਨੇ ਸਾਂਝੇ ਤੌਰ ‘ਤੇ ਛਾਪਾ ਮਾਰ ਕੇ ਪਟਿਆਲਾ ਦੇ ਰਾਜਪੁਰਾ ਰੋਡ ਨੇੜੇ ਪਿੰਡ ਚੋਰਾ ਵਿਚ ਲਿੰਗ ਨਿਰਧਾਰਨ ਟੈਸਟ ਕਰਵਾਉਣ ਵਾਲੇ ਦੋ ਵਿਅਕਤੀਆਂ…