ਸੌਦਾ ਸਾਧ ਨੂੰ ਪੈਰੋਲ ਦੇਣ ਦਾ ਮਾਮਲਾ; ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਸੌਦਾ ਸਾਧ ਨੂੰ ਦਿਤੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਾਖਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ ਰਿਤੂ ਬਾਹਰੀ…

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਪੰਜਾਬ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ’ਚ…

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1984 ਦੇ ਸਦਮੇ ਨੂੰ ਕੀਤਾ ਉਜਾਗਰ, ਅੰਮ੍ਰਿਤਸਰ ਕੇਸ ਵਿੱਚ ਜ਼ਮਾਨਤ ਕੀਤੀ ਰੱਦ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਕੌਮ ਖਿਲਾਫ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਦੂਜੀ ਵਾਰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਹੈ। ਜ਼ਮਾਨਤ ਰੱਦ ਕਰਨ…

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! ਕਮਲਜੀਤ ਸਿੰਘ ਕੜਵਲ ਨੇ ਦਿਤਾ ਅਸਤੀਫ਼ਾ

 ਲੁਧਿਆਣਾ ਦੇ ਹਲਕਾ ਆਤਮਾ ਨਗਰ ਤੋਂ ਸਿਮਰਜੀਤ ਸਿੰਘ ਬੈਂਸ ਵਿਰੁਧ ਕਾਂਗਰਸ ਦੀ ਤਰਫੋਂ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ…

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ…

ਨਸ਼ਾ ਤਸਕਰਾਂ ਵਿਰੁਧ ਰਾਏਕੋਟ ਪੁਲਿਸ ਦੀ ਕਾਰਵਾਈ; 2023 ’ਚ 106 ਮੁਕੱਦਮੇ ਦਰਜ ਕਰਕੇ 152 ਵਿਅਕਤੀ ਕੀਤੇ ਕਾਬੂ

 ਰਾਏਕੋਟ ਸਬ-ਡਵੀਜ਼ਨ ਅਧੀਨ ਪੈਂਦੇ ਥਾਣਾ ਸਦਰ ਰਾਏਕੋਟ, ਥਾਣਾ ਸਿਟੀ ਰਾਏਕੋਟ ਅਤੇ ਥਾਣਾ ਹਠੂਰ ਦੀ ਪੁਲਿਸ ਵਲੋਂ ਐਸਐਸਪੀ ਨਵਨੀਤ ਸਿੰਘ ਬੈਂਸ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਮਨਿੰਦਰਵੀਰ ਸਿੰਘ ਐਸਪੀ ਤੇ ਡੀਐਸਪੀ ਰਾਏਕੋਟ ਰਛਪਾਲ…

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ

ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ…

Laljit Singh Bhullar: ਲਾਲਜੀਤ ਸਿੰਘ ਭੁੱਲਰ ਨੇ ਨਵਾਂ ਗਾਓਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੂਨਕ ਨੇੜਲੇ ਪਿੰਡ ਨਵਾਂ ਗਾਓਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਜ਼ਿਕਰਯੋਗ ਹੈ…

ਵਿਰੋਧੀ ਧਿਰ ਦੀ ਗੈਰ-ਹਾਜ਼ਰੀ ਵਿਚ ਬਿੱਲਾਂ ‘ਤੇ ਬਹਿਸ ਕਰਨਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ: ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿਚ ਕਿਹਾ ਕਿ ਵਿਰੋਧੀ ਧਿਰ ਤੋਂ ਬਿਨਾਂ ਬਿੱਲਾਂ ‘ਤੇ ਬਹਿਸ ਕਰਨਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਇਸ ਦੇ…

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ…