ਪੰਨੂ ’ਤੇ ਹਮਲੇ ਦੀ ਸਾਜ਼ਸ਼ ਬਾਰੇ ਖ਼ਬਰ ਮਗਰੋਂ ਫ਼ਿਕਰਮੰਦ ਅਮਰੀਕੀ ਸਿੱਖ, ਸੁਰੱਖਿਆ ਲਈ ਕਰ ਰਹੇ ਨੇ ਇਹ ਉਪਾਅ

ਅਮਰੀਕਾ ਵਿਚ ਵਸਦੇ ਸਿੱਖ, ਖਾਸ ਤੌਰ ’ਤੇ ਕੈਲੀਫੋਰਨੀਆ ਅਤੇ ਨਿਊਜਰਸੀ ਵਿਚਲੇ ਸਿੱਖ, ਜਾਨ ਨੂੰ ਖਤਰੇ ਭਾਂਪ ਕੇ ਅਪਣੀ ਸੁਰੱਖਿਆ ਵਧਾ ਰਹੇ ਹਨ। ਇਹ ਖ਼ਤਰਾ ਅਮਰੀਕੀਆਂ ਵਲੋਂ ਨਫ਼ਰਤੀ ਹਿੰਸਾ ਦੇ ਡਰ…

ਜਾਤ ਅਧਾਰਤ ਮਰਦਮਸ਼ੁਮਾਰੀ ਦੇ ਮੁੱਦੇ ਦਾ ਕਾਂਗਰਸ ਨੂੰ ਨਹੀਂ ਹੋਇਆ ਕੋਈ ਫਾਇਦਾ

ਰਾਏਪੁਰ : ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵਲੋਂ ਮੈਦਾਨ ’ਚ ਉਤਾਰੇ ਗਏ ਸਾਰੇ 8 ਬ੍ਰਾਹਮਣ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬ੍ਰਾਹਮਣ ਭਾਈਚਾਰੇ ਸਮੇਤ ਉੱਚ ਜਾਤੀਆਂ ਨਾਲ…

ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ…

92 ਕਰੋੜ ਰੁਪਏ ਦੇ ਨੌਂ ਪ੍ਰੋਜੈਕਟਾਂ ਵਿਚੋਂ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਅਮਰੁਤ 2.0 ਤਹਿਤ ਪ੍ਰਵਾਨਗੀ

ਚੰਡੀਗੜ੍ਹ –  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ 100 ਫ਼ੀਸਦ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੂਬਾ ਪੱਧਰੀ ਤਕਨੀਕੀ ਕਮੇਟੀ ਨੇ ਅਮੁਰਤ 2.0 ਤਹਿਤ…

‘ਆਪ’ ਪੰਜਾਬ ਨੇ ਸੰਸਦ ‘ਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੇ ਪੰਜਾਬ ਬਾਰੇ ਦਿੱਤੇ ਬਿਆਨ ਦੀ ਕੀਤੀ ਨਿੰਦਾ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਵੱਲੋਂ ਸੰਸਦ ਵਿੱਚ ਪੰਜਾਬ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਪੰਜਾਬ…

ਬਠਿੰਡਾ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਦੋਸ਼ੀ ਦੀ ਨਿਸ਼ਾਨਦੇਹੀ ‘ਤੇ 6 ਪਿਸਤੌਲ ਬਰਾਮਦ

ਬਠਿੰਡਾ: ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਲਈ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੀ ਸੀ.ਆਈ.ਏ-1 ਟੀਮ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਮਿਤੀ…

MP ਪ੍ਰਨੀਤ ਕੌਰ ਨੇ ਸੰਸਦ ਵਿਚ ਉਠਾਇਆ ਟਰੇਨ 14525- 26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ

ਪਟਿਆਲਾ: ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ। ਅੱਜ ਲੋਕ ਸਭਾ ਵਿਚ ਜ਼ਰੂਰੀ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ…

ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਡਟੇ ਭਾਜਪਾ ਆਗੂ ਆਰ.ਪੀ. ਸਿੰਘ

ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਇਕ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਲਿਖਿਆ ਹੈ ਕਿ ਉਹ 10 ਦਸੰਬਰ ਨੂੰ ‘ਮਨੁੱਖੀ ਅਧਿਕਾਰ ਦਿਵਸ ਮੌਕੇ ਕਾਲੀ…

ਫਿਰੋਜ਼ਪੁਰ ਪੁਲਿਸ ਵਲੋਂ DSP ਸੁਰਿੰਦਰਪਾਲ ਬਾਂਸਲ ਵਿਰੁਧ FIR ਦਰਜ ; ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਹੋਈ ਕਾਰਵਾਈ

ਫਿਰੋਜ਼ਪੁਰ ਵਿਚ ਤਾਇਨਾਤ ਰਹੇ ਡੀਐਸਪੀ ਸੁਰਿੰਦਰਪਾਲ ਬਾਂਸਲ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਵੀ ਖ਼ਬਰ…