ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਉ ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ…
Category: पंजाब
ਲਾਲ ਸਾਗਰ ’ਚ ਇਕ ਅਮਰੀਕੀ ਜੰਗੀ ਬੇੜੇ ਅਤੇ ਕਈ ਕਾਰੋਬਾਰੀ ਜਹਾਜ਼ਾਂ ’ਤੇ ਹਮਲਾ : ਪੈਂਟਾਗਨ
ਅਮਰੀਕੀ ਰਖਿਆ ਵਿਭਾਗ ਪੈਂਟਾਗਨ ਨੇ ਕਿਹਾ ਹੈ ਕਿ ਲਾਲ ਸਾਗਰ ’ਚ ਐਤਵਾਰ ਨੂੰ ਇਕ ਅਮਰੀਕੀ ਜੰਗੀ ਜਹਾਜ਼ ਅਤੇ ਕਈ ਕਾਰੋਬਾਰੀ ਜਹਾਜ਼ਾਂ ’ਤੇ ਹਮਲਾ ਹੋਇਆ, ਜਿਸ ਨਾਲ ਇਜ਼ਰਾਈਲ-ਹਮਾਸ ਯੁੱਧ ਨਾਲ ਜੁੜੇ…
ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੂੰ ਕਿਸੇ ਇਕ ਮੈਂਬਰਸ਼ਿਪ ਦੀ ਚੋਣ ਕਰਨੀ ਪਵੇਗੀ: ਮਾਹਰ
Election results: ਵਿਧਾਨ ਸਭਾ ਚੋਣਾਂ ਲੜਨ ਅਤੇ ਜਿੱਤਣ ਵਾਲੇ ਕਈ ਸੰਸਦ ਮੈਂਬਰਾਂ ਨੂੰ ਅਗਲੇ 14 ਦਿਨਾਂ ’ਚ ਵਿਧਾਨ ਸਭਾ ਅਤੇ ਸੰਸਦ ਦੀ ਮੈਂਬਰਸ਼ਿਪ ’ਚੋਂ ਕਿਸੇ ਇਕ ਦੀ ਚੋਣ ਕਰਨੀ ਹੋਵੇਗੀ ਨਹੀਂ…
ਸੂਬਾਈ ਪਾਰਟੀਆਂ ’ਚ ਸਮਾਜਵਾਦੀ ਪਾਰਟੀ ਦੀ ਜਾਇਦਾਦ ਸੱਭ ਤੋਂ ਵੱਧ
ਨਵੀਂ ਦਿੱਲੀ: ਦੇਸ਼ ਦੀਆਂ ਪ੍ਰਮੁੱਖ ਖੇਤਰੀ ਪਾਰਟੀਆਂ ’ਚ ਸਮਾਜਵਾਦੀ ਪਾਰਟੀ (ਸਪਾ) ਨੇ ਸਾਲ 2021-22 ’ਚ ਸਭ ਤੋਂ ਵੱਧ ਜਾਇਦਾਦ ਦਾ ਐਲਾਨ ਕੀਤਾ ਹੈ, ਜਦਕਿ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੂਜੇ ਨੰਬਰ…
Firing Incident in Punjabi Bagh: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਫਾਇਰਿੰਗ; ਹਵਾਈ ਫਾਇਰ ਕਰ ਕੇ ਫਰਾਰ ਹੋਏ ਮੁਲਜ਼ਮ
Firing Incident in Punjabi Bagh: ਪੱਛਮੀ ਦਿੱਲੀ ਵਿਚ ਪੰਜਾਬ ਬਾਗ ਵਿਖੇ ਸ਼ਰਾਬ ਕਾਰੋਬਾਰੀ ਅਤੇ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਸਾਹਮਣੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।…
Elon Musk: ‘ਐਕਸ’ ਤੋਂ ਇਸ਼ਤਿਹਾਰ ਹਟਾਉਣ ਵਾਲਿਆਂ ’ਚ ਵਾਲਮਾਰਟ ਵੀ ਸ਼ਾਮਲ, ਜਾਣੋ ਕਿਉਂ ਛਿੜਿਆ ਵਿਵਾਦ
ਰਿਟੇਲ ਕੰਪਨੀ ਵਾਲਮਾਰਟ ਨੇ ਪੁਸ਼ਟੀ ਕੀਤੀ ਹੈ ਕਿ ਉਹ ਐਲਨ ਮਸਕ ਦੀ ਕੰਪਨੀ ਐਕਸ (ਪਹਿਲਾਂ ਟਵਿੱਟਰ) ’ਤੇ ਇਸ਼ਤਿਹਾਰ ਨਹੀਂ ਦੇ ਰਹੀ ਹੈ। ਵਾਲਮਾਰਟ ਦੇ ਇਕ ਬੁਲਾਰੇ ਨੇ ਕਿਹਾ, ‘‘ਅਸੀਂ ਐਕਸ…
ਕੀ ਔਰਤ ’ਤੇ ਬਲਾਤਕਾਰ ਦਾ ਦੋਸ਼ ਲਗਾਇਆ ਜਾ ਸਕਦਾ ਹੈ? ਅਦਾਲਤ ਕਰੇਗੀ ਵਿਚਾਰ
ਸੁਪਰੀਮ ਕੋਰਟ ਅੱਜ ਇਸ ਸਵਾਲ ਦੀ ਜਾਂਚ ਕਰਨ ਲਈ ਸਹਿਮਤ ਹੋ ਗਿਆ ਕਿ ਕੀ ਕਿਸੇ ਔਰਤ ’ਤੇ ਬਲਾਤਕਾਰ ਦਾ ਦੋਸ਼ ਲਗਾਇਆ ਜਾ ਸਕਦਾ ਹੈ। ਇਕ ਬਜ਼ੁਰਗ ਔਰਤ ਨੇ ਬਲਾਤਕਾਰ ਦੇ…
ISRO: ਆਦਿਤਿਆ ਐਲ1 ਸੈਟੇਲਾਈਟ ’ਤੇ ਸੋਲਰ ਵਿੰਡ ਕਣ ਪ੍ਰਯੋਗ ਪੇਲੋਡ ਨੇ ਕੰਮ ਕਰਨਾ ਸ਼ੁਰੂ ਕੀਤਾ
ISRO: ਭਾਰਤ ਦੇ ਆਦਿੱਤਿਆ-ਐੱਲ1 ਸੈਟੇਲਾਈਟ ’ਤੇ ਪੇਲੋਡ ‘ਆਦਿਤਿਆ ਸੋਲਰ ਵਿੰਡ ਪਾਰਟੀਕਲ ਐਕਸਪੈਰੀਮੈਂਟ’ ਨੇ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ ਅਤੇ ਇਹ ਠੀਕ ਤਰੀਕੇ ਨਾਲ ਕੰਮ ਕਰ ਰਿਹਾ ਹੈ। ਭਾਰਤੀ ਪੁਲਾੜ…
‘Cash For Query’ Case: ਅਧੀਰ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਕਿਹਾ ਕਿ ਮਹੁਆ ਮੋਇਤਰਾ ਨੂੰ ਸਦਨ ’ਚੋਂ ਕਢਣਾ ‘ਬਹੁਤ ਗੰਭੀਰ ਸਜ਼ਾ’
ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਤ੍ਰਿਣਮੂਲ ਕਾਂਗਰਸ ਆਗੂ ਮਹੂਆ ਮੋਇਤਰਾ ਨੂੰ ‘ਪੈਸੇ ਲੈ ਕੇ ਸਵਾਲ ਪੁੱਛਣ’…
ਪ੍ਰਧਾਨ ਮੰਤਰੀ ਮੋਦੀ ਨੇ ਕਤਰ ਦੇ ਸ਼ਾਸਕ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਦੁਬਈ ’ਚ ਸੀ.ਓ.ਪੀ.-28 ਸਿਖਰ ਸੰਮੇਲਨ ਦੌਰਾਨ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਤੇਲ ਦੇ…
