ਬੂਕਰ ਪੁਰਸਕਾਰ ਜੇਤੂ ਲੇਖਿਕਾ ਅਰੁੰਧਤੀ ਰਾਏ ਅਤੇ ਕਸ਼ਮੀਰੀ ਪ੍ਰੋਫੈਸਰ ਵਿਰੁਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿਤੀ

ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ 2010 ਦੇ ਇਕ ਮਾਮਲੇ ’ਚ ਬੂਕਰ ਪੁਰਸਕਾਰ ਜੇਤੂ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ…

ਪਟਿਆਲਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

ਸਮਾਣਾ : ਸਮਾਣਾ ਸਬ ਡਵੀਜ਼ਨ ਦੇ ਪਿੰਡ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦਾ ਕੈਲੀਫੋਰਨੀਆ (ਅਮਰੀਕਾ) ‘ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਰਨਵੀਰ ਸਿੰਘ ਦੀ ਪਤਨੀ…

ਚਿੱਟ ਫ਼ੰਡ ਦੇ ਨਾਂ ’ਤੇ 198 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 3 ਗ੍ਰਿਫਤਾਰ

ਐਸ.ਏ.ਐਸ. ਨਗਰ : ਚਿੱਟ ਫੰਡ ਦੇ ਨਾਂ ’ਤੇ ਕਰੀਬ 198 ਕਰੋੜ ਦੀ ਠੱਗੀ ਮਾਰਨ ਦੇ ਮਾਮਲੇ ’ਚ ਮੁਹਾਲੀ ਪੁਲਿਸ ਵਲੋਂ ਜਿਥੇ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਉਥੇ ਹੀ 3…

ਇਕ ਮੁਲਾਕਾਤ ਨਾਲ ਦੂਰ ਹੋਏ ਜੈਰਾਮ ਰਮੇਸ਼ ਅਤੇ ਪ੍ਰੇਮ ਧੂਮਲ ਦੇ ਗਿਲੇ ਸ਼ਿਕਵੇ, ਪ੍ਰੇਮ ਧੂਮਲ ਵਾਪਸ ਲੈਣਗੇ ਮਾਣਹਾਨੀ ਦਾ ਕੇਸ

ਹਮੀਰਪੁਰ:ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਦੀ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਧੂਮਲ ਨਾਲ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਕਾਫ਼ੀ ਚਰਚਾ ਹੈ। ਸ਼ਨੀਵਾਰ ਰਾਤ 9…

ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਮੈਂਬਰਾਂ ਨੇ SYL ਨਹਿਰ ਦੀ ਉਸਾਰੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ…

ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ…

ਪੁਲਿਸ ਨਾਕੇ ਨੂੰ ਦੇਖ ਕੇ ਫਾਰਚੂਨਰ ਛੱਡ ਕੇ ਭੱਜਿਆ ਨੌਜਵਾਨ, ਪੁਲਿਸ ਨੇ ਸਾਥੀ ਨੂੰ ਕੀਤਾ ਗ੍ਰਿਫ਼ਤਾਰ

ਕਪੂਰਥਲਾ: ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਹਾਈਵੇਅ ਦੇ ਢਿਲਵਾਂ ਹਾਈਟੈਕ ਨਾਕੇ ‘ਤੇ ਪੁਲਿਸ ਨੂੰ ਦੇਖ ਕੇ ਬਿਨਾਂ ਨੰਬਰੀ ਫਾਰਚੂਨਰ ਸਵਾਰ ਆਪਣੀ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਉਕਤ ਫਾਰਚੂਨਰ…

ਰਾਹੁਲ ਗਾਂਧੀ ਦੀ ਜ਼ੁਬਾਨ ਫਿਸਲੀ: ਭਾਜਪਾ ਨੇ ਕਿਹਾ, ਰਾਜਸਥਾਨ ਅਤੇ ਛੱਤੀਸਗੜ੍ਹ ’ਚ ਕਾਂਗਰਸ ਆਗੂ ਨੇ ਕਬੂਲੀ ਹਾਰ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਜਦੋਂ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅਪਣੀ ਪ੍ਰਤੀਕਿਰਿਆ ਦੇ ਰਹੇ ਸਨ ਤਾਂ ਉਨ੍ਹਾਂ ਦੀ ਜ਼ੁਬਾਨ…

ਸਾਲ ’ਚ ਦੋ ਵਾਰ 10ਵੀਂ ਤੇ 12ਵੀਂ ਦੇ ਬੋਰਡ ਇਮਤਿਹਾਨਾਂ ’ਚ ਸ਼ਾਮਲ ਹੋਣਾ ਜ਼ਰੂਰੀ ਨਹੀਂ ਹੋਵੇਗਾ: ਪ੍ਰਧਾਨ

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਸਾਲ ਵਿਚ ਦੋ ਵਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਇਮਤਿਹਾਨਾਂ ’ਚ ਬੈਠਣਾ ਲਾਜ਼ਮੀ ਨਹੀਂ ਹੋਵੇਗਾ ਅਤੇ ਸਿਰਫ਼ ਇਕ…

ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਕੀਤਾ ਕਬੂਲ, ਪਰ ਰੱਖੀਆਂ ਇਹ ਸ਼ਰਤਾਂ

ਮੁਹਾਲੀ: ਪੰਜਾਬ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਨੂੰ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਦੇ ਚੈਲੰਜ ਨੂੰ ਰਾਜਾ ਵੜਿੰਗ ਨੇ ਕਬੂਲ ਕੀਤਾ ਹੈ ਪਰ ਉਨ੍ਹਾਂ ਨੇ…