ਐਸਜੀਪੀਸੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ, ਫ਼ਰਵਰੀ ਮਹੀਨੇ ‘ਚ ਹੋ ਸਕਦੀਆਂ SGPC ਚੋਣਾਂ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਨੂੰ ਲੈ ਕੇ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫ਼ਰਵਰੀ ਮਹੀਨੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਸਕਦੀਆਂ ਹਨ।…

MP ਗੁਰਜੀਤ ਔਜਲਾ ਨੇ ਭਾਰਤ-ਕੈਨੇਡਾ ਵਿਵਾਦ ਨੂੰ ਲੈ ਕੇ ਜਤਾਈ ਚਿੰਤਾ, ਦੋਹਾਂ ਸਰਕਾਰਾਂ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ – ਪਿਛਲੇ ਕਈ ਦਿਨਾਂ ਤੋਂ ਕੈਨੇਡਾ ਅਤੇ ਭਾਰਤ ਦਾ ਵਿਵਾਦ ਜਾਰੀ ਹੈ, ਦੋਨੇਂ ਦੇਸ਼ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਵੱਲੋਂ ਵਿਸ਼ੇਸ਼ ਤੌਰ ‘ਤੇ…

ਸ਼ਿਵ ਸੈਨਾ ਸੰਸਦ ਮੈਂਬਰ ਨੇ ਹਸਪਤਾਲ ਦੇ ਡੀਨ ਤੋਂ ਕਰਵਾਈ ਪਖਾਨੇ ਦੀ ਸਫਾਈ, ਐਫ਼.ਆਈ.ਆਰ. ਦਰਜ

ਠਾਣੇ: ਸ਼ਿਵ ਸੈਨਾ ਦੇ ਇਕ ਸੰਸਦ ਮੈਂਬਰ ਨੂੰ ਨਾਂਦੇੜ ਦੇ ਇਕ ਸਰਕਾਰੀ ਹਸਪਤਾਲ ਦੇ ਕਾਰਜਕਾਰੀ ਡੀਨ ਨੂੰ ਪਖਾਨੇ ਦੀ ਸਫਾਈ ਲਈ ਮਜਬੂਰ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡਾਕਟਰਾਂ…

ਈ.ਡੀ. ਨੇ ਛਾਪੇਮਾਰੀ ਤੋਂ ਬਾਅਦ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਹੁਣ ਰੱਦ ਹੋ ਚੁੱਕੀ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫਤਾਰ…

ਐੱਨ.ਸੀ.ਪੀ. ਦੇ ਮੁਹੰਮਦ ਫੈਜ਼ਲ ਨੂੰ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿਤਾ ਗਿਆ

ਨਵੀਂ ਦਿੱਲੀ: ਕੇਰਲ ਹਾਈ ਕੋਰਟ ਵਲੋਂ ਕਤਲ ਦੇ ਇਕ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਦੀ ਪਟੀਸ਼ਨ ਨੂੰ ਖਾਰਜ ਕਰਨ ਤੋਂ ਬਾਅਦ ਐਨ.ਸੀ.ਪੀ. ਨੇਤਾ ਮੁਹੰਮਦ ਫੈਜ਼ਲ ਪੀ.ਪੀ. ਨੂੰ ਬੁਧਵਾਰ ਨੂੰ ਲੋਕ…

ਪੰਜਾਬ ਦੀਆਂ ਪੰਜ ਜੰਗਲੀ ਜੀਵ ਰੱਖਾਂ ਦੁਆਲੇ ਬਣਿਆ ਈ.ਐਸ.ਜ਼ੈੱਡ. ਖੇਤਰ

ਚੰਡੀਗੜ੍ਹ: ਪੰਜਾਬ ਦੀਆਂ ਪੰਜ ਜੰਗਲੀ ਜੀਵ ਰੱਖਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜੈਵ-ਸੰਵੇਦਨਸ਼ੀਲਤਾ ਦੇ ਮਾਮਲੇ ’ਚ ਹੋਰ ਸੁਰੱਖਿਅਤ ਬਣਾ ਦਿਤਾ ਗਿਆ ਹੈ। ਝੱਜਰ-ਬਚੌਲੀ ਜੰਗਲੀ ਜੀਵ ਰੱਖ, ਬੀੜ ਦੁਸਾਂਝ…

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ…

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ

ਜਾਬ ਵਿੱਚ ਅੱਜ ‘ਸਿਹਤ ਕ੍ਰਾਂਤੀ’ ਦੇ ਇਤਿਹਾਸਕ ਦਿਨ ਦਾ ਆਗਾਜ਼  ਹੋਇਆ : ਮੁੱਖ ਮੰਤਰੀ ਪਟਿਆਲਾ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ…

ਚੀਨ ਨਾਲ ਸਰਹੱਦੀ ਵਿਵਾਦ ਦੇ ਸਵਾਲ ’ਤੇ ਬੋਲੇ ਹਵਾਈ ਸੈਨਾ ਮੁਖੀ ਚੌਧਰੀ, ‘ਤਾਇਨਾਤੀ ਜਾਰੀ ਰਹੇਗੀ’

ਨਵੀਂ ਦਿੱਲੀ: ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਪੂਰਬੀ ਲੱਦਾਖ ਵਿਚ ਚੀਨ ਦੇ ਨਾਲ ਸਰਹੱਦੀ ਵਿਵਾਦ ’ਤੇ ਮੰਗਲਵਾਰ ਨੂੰ ਕਿਹਾ ਕਿ ਹਵਾਈ ਫ਼ੌਜ ਦੀਆਂ ਮੁਹਿੰਮ ਅਧੀਨ ਸੰਚਾਲਨ ਯੋਜਨਾਵਾਂ ਬਹੁਤ ਮਜ਼ਬੂਤ…