ਭਾਰਤੀ ਪੁਰਸ਼ ਹਾਕੀ ਟੀਮ ਦੀ ਬੰਗਲਾਦੇਸ਼ ’ਤੇ 12-0 ਦੀ ਧਮਾਕੇਦਾਰ ਜਿੱਤ

ਹਾਂਗਜ਼ੂ : ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਦੀਆਂ ਹੈਟ੍ਰਿਕਾਂ ਦੀ ਮਦਦ ਨਾਲ ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਬੰਗਲਾਦੇਸ਼ ਨੂੰ 12-0 ਨਾਲ ਹਰਾ ਕੇ ਪੂਲ ’ਚ ਸਿਖਰ…

ਰਾਤ ਵੇਲੇ ਮੁੜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ:  ਕਾਂਗਰਸ ਨੇਤਾ ਰਾਹੁਲ ਗਾਂਧੀ ਰਾਤ ਵੇਲੇ ਇਕ ਵਾਰ ਫਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਪਰਿਕਰਮਾ ਵਿਚ ਸ਼ਰਧਾਲੂਆਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ। ਖ਼ਬਰ ਸਾਹਮਣੇ…

ਪ੍ਰਧਾਨ ਮੰਤਰੀ ਦਾ ਦੋਸ਼, ਜਾਤ ਦੇ ਆਧਾਰ ’ਤੇ ਸਮਾਜ ਨੂੰ ਵੰਡ ਰਹੇ ਨੇ ਵਿਰੋਧੀ

ਗਵਾਲੀਅਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਦਾ ਨਾਂ ਲਏ ਬਿਨਾਂ ਉਸ ’ਤੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀ ਨੇ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ…

ਕੇਰਲ ਪੁਲਿਸ ਨੇ ਮੀਂਹ ਦੌਰਾਨ ਲੋਕਾਂ ਨੂੰ ਗੂਗਲ ਮੈਪ ਦੀ ਵਰਤੋਂ ਕਰਨ ਤੋਂ ਚੌਕਸ ਕੀਤਾ

ਕੋਚੀ: ਕੇਰਲ ਪੁਲਿਸ ਨੇ ਕਥਿਤ ਤੌਰ ’ਤੇ ਗੂਗਲ ਮੈਪ ’ਤੇ ਹਦਾਇਤਾਂ ਦਾ ਪਾਲਣ ਕਰਨ ਕਾਰਨ ਨਦੀ ’ਚ ਕਾਰ ਡਿੱਗਣ ਦੀ ਘਟਨਾ ’ਚ ਦੋ ਨੌਜੁਆਨ ਡਾਕਟਰਾਂ ਦੀ ਮੌਤ ਤੋਂ ਬਾਅਦ ਮਾਨਸੂਨ…

ਵਿਰੋਧੀ ਪਾਰਟੀਆਂ ਦਾ ਰਵੱਈਆ ਵਿਕਾਸ ਵਿਰੋਧੀ : ਪ੍ਰਧਾਨ ਮੰਤਰੀ ਮੋਦੀ

ਗਵਾਲੀਅਰ (ਮੱਧ ਪ੍ਰਦੇਸ਼): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੀ ‘ਵਿਕਾਸ ਵਿਰੋਧੀ’ ਸਿਆਸਤ ਲਈ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ (ਵਿਰੋਧੀ) ਕੋਲ ਕੋਈ ਸੋਚ ਜਾਂ ‘ਰੋਡਮੈਪ’ ਨਹੀਂ…

ਭਲਕੇ ਇਕੋ ਦਿਨ INDIA ਗਠਜੋੜ ਦੇ ਦੋ ਵੱਡੇ ਚਿਹਰੇ ਰਾਹੁਲ ਗਾਂਧੀ ਅਤੇ ਕੇਜਰੀਵਾਲ ਪੰਜਾਬ ਦੌਰੇ ’ਤੇ

ਚੰਡੀਗੜ੍ਹ: ਪੰਜਾਬ ਵਿਚ ‘ਆਪ’ ਤੇ ਕਾਂਗਰਸ ਵਿਚ ਗਠਜੋੜ ਨੂੰ ਲੈ ਕੇ ਪੰਜਾਬ ਕਾਂਗਰਸ ਵਿਚ ਚਲ ਰਹੇ ਵਖਰੇਵਿਆਂ ਤੇ ਬਿਆਨਬਾਜ਼ੀ ਦੇ ਚਲਦੇ 2 ਅਕਤੂਬਰ ਨੂੰ ਪੰਜਾਬ ਵਿਚ ਆਈ.ਐਨ.ਡੀ.ਆਈ.ਏ. ਗਠਜੋੜ ਦੇ ਦੋ…

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

ਚੰਡੀਗੜ੍ਹ –  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ…

ਪੰਜਾਬ ਦੇ ਗੈਂਗਸਟਰ ਦੀਪਕ ਮਾਨ ਦੀ ਹਰਿਆਣਾ ‘ਚ ਹੱਤਿਆ, ਗੋਲਡੀ ਬਰਾੜ ਗੈਂਗ ਨੇ ਲਈ ਕਤਲ ਦੀ ਜ਼ਿੰਮੇਵਾਰੀ

ਸੋਨੀਪਤ – ਪੰਜਾਬ ਦੇ ਗੈਂਗਸਟਰ ਦੀਪਕ ਮਾਨ ਦੀ ਲਾਸ਼ ਸੋਨੀਪਤ ਦੇ ਹਰਸਾਣਾ ਪਿੰਡ ਵਿਚ ਇੱਕ ਖੇਤ ਵਿਚੋਂ ਮਿਲੀ ਹੈ। ਗੈਂਗਸਟਰ ਦੇ ਸਰੀਰ ‘ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਦੀਪਕ…

ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ: ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਕੀਤੇ ਗਏ ਹਨ ਪੁਖਤਾ ਪ੍ਰਬੰਧ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ…

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਊਰਜਾ ਵਿਕਾਸ ਏਜੰਸੀ…