ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 532 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Gurdaspur News in Punjabi : ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਅੱਜ ਪ੍ਰੈਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ੇ ਦੇ ਵਿਰੁੱਧ” ਤਹਿਤ ਟੀ-ਪੁਆਇੰਟ…

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਪ੍ਰੋਜੈਕਟ ਬਾਰੇ ਰਿਕਾਰਡ ਪੇਸ਼

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ…

ਵੋਟਰ ਕਾਰਡ ’ਤੇ ਇਕੋ ਨੰਬਰ ਦਾ ਮਤਲਬ ਇਹ ਨਹੀਂ ਕਿ ਵੋਟਰ ਜਾਅਲੀ ਹਨ : ਚੋਣ ਕਮਿਸ਼ਨ

ਨਵੀਂ ਦਿੱਲੀ: ਦੋ ਵੱਖ-ਵੱਖ ਸੂਬਿਆਂ ’ਚ ਵੋਟਰਾਂ ਨੂੰ ਇਕੋ ਜਿਹੇ ਵੋਟਰ ਆਈ.ਡੀ. ਨੰਬਰ ਜਾਰੀ ਕੀਤੇ ਜਾਣ ਦੀਆਂ ਰੀਪੋਰਟਾਂ ਦੇ ਵਿਚਕਾਰ ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਇਕੋ ਜਿਹੇ ਨੰਬਰ ਦਾ…

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ)…

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਏ ਹੁਕਮਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ: ਭਰਤੀ ਕਮੇਟੀ

ਚੰਡੀਗੜ੍ਹ: ਭਰਤੀ ਕਮੇਟੀ ਦੇ ਸਾਰੇ ਮੈਂਬਰਾਂ ਵੱਲੋਂ ਸਾਝੇ ਤੌਰ ਤੇ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਦਿੱਤੀ ਸੇਵਾ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਸਿੰਘ ਸਾਹਿਬ ਗਿਆਨੀ ਰਘੁਬੀਰ…

ਪੰਜਾਬ ਦਾ ਪਹਿਲਾ ਘੋੜਸਵਾਰੀ ਉਤਸਵ ਜਾਹੋ ਜਲਾਲ ਨਾਲ ਪਿੰਡ ਕਰੌਰਾਂ ਵਿਖੇ ਆਰੰਭ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੂਬੇ ਚ ਪਹਿਲੀ ਵਾਰ ਕਰਵਾਏ ਜਾ ਰਹੇ ਘੋੜਸਵਾਰੀ ਉਤਸਵ ਦੀ ਅੱਜ ਪੂਰੇ ਜਾਹੋ ਜਲਾਲ ਨਾਲ ਪਿੰਡ ਕਰੌਰਾਂ ਵਿਖੇ…

ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਨੇ ਸਰੀਰ ਦਾਨ ਲਈ ਬਜਾਜ ਪਰਵਾਰ ਦਾ ਕੀਤਾ ਧਨਵਾਦ

ਚੰਡੀਗੜ੍ਹ : ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰੀਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਦੇ ਐਨਾਟੋਮੀ ਵਿਭਾਗ ਨੂੰ ਹਾਲ ਹੀ ’ਚ ਸ਼ੈਲ ਬਜਾਜ ਦੀ ਲਾਸ਼ ਮਿਲੀ ਹੈ। ਸਵਰਗੀ ਤਿਲਕ ਰਾਜ ਬਜਾਜ ਦੀ…

ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਕਾਰਡ ਵੰਡਣ ਜਾ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਜਲਾਲਾਬਾਦ : ਖੜ੍ਹੇ ਟਰੈਕਟਰ-ਟਰਾਲੀ ਨਾਲ ਹੋਏ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕ ਸਰਬਜੀਤ ਸਿੰਘ ਪਰਵਾਰ  ਪਿੰਡ ਲੱਖਾ ਸਿੰਘ ਵਾਲਾ ਉਤਾੜ ਦਾ ਰਹਿਣ ਵਾਲਾ ਹੈ। ਪਰਵਾਰਿਕ ਜੀਆਂ…

Raj Lali Gill: ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ- ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ…

ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ਬੋਲੇ ਨੀਲ ਗਰਗ, ਕਿਹਾ ਸਰਕਾਰ ਨੇ ਮਜ਼ਬੂਤ ​​ਨੀਂਹ ਰੱਖੀ

ਪੰਜਾਬ ’ਚ ‘ਨਸ਼ਿਆ ਵਿਰੁੱਧ ਜੰਗ’ ’ਤੇ ‘‘ਆਪ’’ ਦੇ ਸੀਨੀਅਰ ਬੁਲਾਰੇ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਹੈ ਕਿ- ਸਰਕਾਰ ਨੇ ‘ਨਸ਼ਿਆਂ ਵਿਰੁੱਧ ਜੰਗ’ ਲਈ ਮਜ਼ਬੂਤ…