ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ…

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ…

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ…

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ…

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ…

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ…

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ…

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਚੰਡੀਗੜ੍ਹ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ…

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ…

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ…