ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ

ਬੱਲੂਆਣਾ: ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਪ੍ਰਾਪਤ ਹੋਇਆ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਅਬੋਹਰ: ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ…

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਚੰਡੀਗੜ੍ਹ: ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ…

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ…

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ…

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ…

Moga : 23 ਅਤੇ 24 ਨਵੰਬਰ ਨੂੰ ਲੱਗਣਗੇ ਵੋਟਰ ਸੁਧਾਈ ਦੇ ਸਪੈਸ਼ਲ ਕੈਂਪ

ਮੋਗਾ : ਵਧੀਕ ਜਿਲ੍ਹਾ ਚੋਣ ਅਫਸਰ ਕਮ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਮਿਤੀ 28.11.2024…

ਜਲੰਧਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, 24 ਅਧਿਕਾਰੀਆਂ ਦੇ ਵੱਖ -ਵੱਖ ਵਿਭਾਗਾਂ ’ਚ ਕੀਤਾ ਬਦਲਾਅ

ਜਲੰਧਰ ਨਗਰ ਨਿਗਮ ਕਮਿਸ਼ਨਰ ਨੇ ਨਿਗਮ ਦੇ ਸੁਪਰਡੈਂਟ ਅਤੇ ਕਲਰਕ ਪੱਧਰ ਦੇ 24 ਅਧਿਕਾਰੀਆਂ ਦੇ ਵਿਭਾਗਾਂ ’ਚ ਬਦਲਾਅ ਕੀਤਾ। ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ ਮਨਦੀਪ ਸਿੰਘ ਮਿੱਠੂ ਨੂੰ ਅਸ਼ਵਨੀ ਗਿੱਲ ਦੇ ਨਾਲ…

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ…

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ ਚੰਡੀਗੜ੍ਹ: ਸਿਹਤ ਸੰਭਾਲ ਖੇਤਰ ਵਿੱਚ…