ਹਸਪਤਾਲ ‘ਚੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ‘ਚ ਨਜ਼ਰ ਆਏ CM ਭਗਵੰਤ ਮਾਨ, ਅੱਜ ਮੁੱਖ ਮੰਤਰੀ ਨਿਵਾਸ ‘ਤੇ ਬੁਲਾਈ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਉਹ ਆਪਣੇ ਕਾਫਲੇ ਨਾਲ ਹਸਪਤਾਲ ਤੋਂ ਆਪਣੇ ਘਰ ਪਹੁੰਚ ਗਏ ਹਨ। ਮੁੱਖ ਮੰਤਰੀ ਭਗਵੰਤ…

ਬਾਜਵਾ ਨੇ ਚੋਣ ਕਮਿਸ਼ਨਰ ਨੂੰ ਵੋਟਰ ਸੂਚੀਆਂ ਅਤੇ ਰਾਖਵੇਂਕਰਨ ਨਾਲ ਸਬੰਧਿਤ ਉਲਝਣਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ

 ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਰਾਜ ਚੋਣ ਕਮਿਸ਼ਨ (ਪੀ.ਐਸ.ਈ.ਸੀ.) ਕੋਲ ਪਹੁੰਚ ਕਰ ਕੇ…

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਤ

ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ…

CM ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਨਿਰੰਤਰ ਮਸਲੇ ਹੱਲ ਕੀਤੇ ਜਾ ਰਹੇ ਹਨ : ਅਨੁਰਾਗ ਵਰਮਾ

ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਕਿਹਾ ਹੈ ਕਿ CM ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਨਿਰੰਤਰ ਮਸਲੇ ਹੱਲ ਕੀਤੇ ਜਾ ਰਹੇ ਹਨ।

ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ‘ਚ ਦਾਖਲ ਹਨ ਸੀਐਮ ਭਗਵੰਤ ਮਾਨ, ਹਾਲਤ ਸਥਿਰ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੀਐਮ ਮਾਨ ਦੇ ਦਿਲ ਨਾਲ ਸਬੰਧਤ ਕੁਝ…

ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ

 ਅੰਮ੍ਰਿਤਸਰ: ਝਬਲ ਰੋਡ ‘ਤੇ ਸਥਿਤ ਪਿੰਡ ਮੂਲੇ ਚੱਕ ‘ਚ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਲਈ ਆ ਰਹੇ ਇੱਕ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ…

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਿੱਤਾ ਸਪੱਸ਼ਟੀਕਰਨ

 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ…

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਖਬਰ, ਹਸਪਤਾਲ ਕਰਵਾਇਆ ਭਰਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ…

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਮੁਫ਼ਤ!

 ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ…

ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ…