ਪੰਜਾਬ ਨੇ ਆਯੂਸ਼ਮਾਨ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ‘ਚ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ

ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98…

ਭਾਜਪਾ ਦੀ ਹਾਲਤ ਉਸ ਫਲਾਪ ਫਿਲਮ ਵਰਗੀ ਹੈ, ਜਿਸ ਦੀ ਟਿਕਟ ਕੋਈ ਨਹੀਂ ਖਰੀਦਦਾ : ਰਾਘਵ ਚੱਢਾ

ਹਰਿਆਣਾ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਅਸੰਧ ਤੋਂ ਉਮੀਦਵਾਰ ਅਮਨਦੀਪ ਜੁੰਡਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਪਾਰਟੀ…

ਮੁੱਖ ਮੰਤਰੀ ਭਗੰਵਤ ਮਾਨ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ…

ਸਿਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ’ਤੇ 18 ਫ਼ੀ ਸਦੀ ਜੀਐਸਟੀ ਲਗਾਉਣ ਦੇ ਫ਼ੈਸਲੇ ’ਤੇ ਹਾਈ ਕੋਰਟ ਦੀ ਰੋਕ

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਰੈਕੋਗਨਾਈਜ਼ਡ ਅਤੇ ਐਫ਼ੀਲੇਟਿਡ ਸਕੂਲਾਂ ਤੇ ਨਵੀਂ ਮਾਨਤਾ ਲੈਣ, ਮਾਨਤਾ ਨਵਿਆਉਣ ਅਤੇ ਵਾਧੂ ਸੈਕਸ਼ਨ ਲੈਣ ਲਈ ਵਸੂਲੀ ਜਾਂਦੀ ਫ਼ੀਸ ’ਤੇ 18 ਫ਼ੀ ਸਦੀ ਜੀਐਸਟੀ ਲਗਾੳਣ ਦਾ…

ਆਈ.ਪੀ.ਐਸ ਡਾ. ਨਾਨਕ ਸਿੰਘ ਬਣੇ ਡੀ.ਆਈ.ਜੀ

ਪੰਜਾਬ ਸਰਕਾਰ ਦੇ ਵਲੋਂ IPS ਡਾਕਟਰ ਨਾਨਕ ਸਿੰਘ ਨੂੰ ਤਰੱਕੀ ਦੇ ਕੇ ਡੀ ਆਈ ਜੀ ਬਣਾਇਆ ਗਿਆ ਹੈ। ਹਾਲ ਦੀ ਘੜੀ ਉਹ ਐਸ ਐਸ ਪੀ ਪਟਿਆਲਾ ਲੱਗੇ ਰਹਿਣਗੇ।

ਮੰਤਰੀ ਕੁਲਦੀਪ ਧਾਲੀਵਾਲ ਵਲੋਂ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ, ਰਮਦਾਸ ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਦੀ ਕੀਤੀ ਮੰਗ

 ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ…

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ , ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ…

Operation Seal: ਪੁਲਿਸ ਨੇ ਕੀਤੀ ਵਿਸ਼ੇਸ਼ ਚੈਕਿੰਗ, 27 ਵਿਅਕਤੀ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼…

ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ, ਅਰਬਨ ਅਸਟੇਟ ਦਾ ਕੀਤਾ ਅਚਨਚੇਤ ਨਿਰੀਖਣ

ਪਟਿਆਲਾ: ਪੰਜਾਬ ਦੇ ਨਾਗਰਿਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ…

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਹਰਿਆਣਾ:  ਆਮ ਆਦਮੀ ਪਾਰਟੀ (ਆਪ) ਹਰਿਆਣਾ ਵਿਚ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ। ਪਾਰਟੀ ਨੇ ਸੋਮਵਾਰ ਦੁਪਹਿਰ ਨੂੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਦੀ ਇਸ ਸੂਚੀ…