CM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ ‘ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ

ਸੀਐਮ ਭਗਵੰਤ ਸਿੰਘ ਮਾਨ ਨੇ ਪਿੰਡ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ…

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ : ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995)…

Punjab Vidhan Sabha : ਪੰਜਾਬ ਨੂੰ ਅਕਤੂਬਰ ਵਿੱਚ 400 ਡਾਕਟਰ ਮਿਲਣਗੇ-ਸਿਹਤ ਮੰਤਰੀ ਡਾ.ਬਲਬੀਰ ਸਿੰਘ

 ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਿਫ਼ਰ ਕਾਲ ਸ਼ੁਰੂ ਹੋ ਗਿਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ…

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਪੁੱਤ ਹੋਇਆ ਸ਼ਹੀਦ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ ਫੌਜੀ

ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ…

CM ਮਾਨ ਵੱਲੋਂ NOC ਦੀ ਸ਼ਰਤ ਖਤਮ ਕਰਨ ਵਾਲਾ ਬਿੱਲ ਵਿਧਾਨ ਸਭਾ ‘ਚ ਕੀਤਾ ਪੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ। ਜਾਣੋ ਕੀ ਹੈ ਬਿੱਲ ਵਿੱਚ? ਬਿੱਲ ਵਿੱਚ…

ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤੇ ਵਧਾਉਣ ਦੀ ਤਿਆਰੀ, ਸਪੀਕਰ ਦੀ ਪ੍ਰਧਾਨਗੀ ਵਿਚ ਜਨਰਲ ਪਰਲਜ਼ ਕਮੇਟੀ ਦੀ ਬੈਠਕ ਹੋਈ

ਢਾਈ ਸਾਲ ਪਹਿਲਾਂ ਮਾਰਚ 2022 ਵਿਚ ਪੰਜਾਬ ਦੀ ਵਾਗਡੋਰ ਸੰਭਾਲਣ ਵਾਲੀ ‘ਆਪ’ ਸਰਕਾਰ ਨੇ ਸਾਬਕਾ ਵਿਧਾਇਕਾਂ ਦੀਆਂ ਮਾਸਿਕ ਪੈਨਸ਼ਨਾਂ ਨੂੰ ਕੇਵਲ ‘ਇਕ ਟਰਮ ਦੀ ਪੈਨਸ਼ਨ’ ਦੇਣ ਦੇ ਫ਼ੈਸਲੇ ਨੂੰ ਲਾਗੂ…

ਪੰਜਾਬ ‘ਚ ਅੱਜ ਮੁੜ ਸਰਗਰਮ ਹੋਇਆ ਮਾਨਸੂਨ: ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ ਭਾਰੀ ਮੀਂਹ

 ਅੱਜ (ਸੋਮਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ…

ਸੀਵਰੇਜ ਦੇ ਪਾਣੀ ਦੇ ਓਵਰਫਲੋ ਤੋਂ ਲੋਕ ਪਰੇਸ਼ਾਨ, ਹਾਈਕੋਰਟ ਦਾ ਸਰਕਾਰ ਨੂੰ ਨੋਟਿਸ

 ਪੰਜਾਬ ਵਿੱਚ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਲੋਕ ਕਾਫ਼ੀ ਪਰੇਸ਼ਾਨ ਹਨ। ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਵੀ ਮੰਗ ਕਰ ਰਹੇ ਹਨ। ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਅਤੇ…

16ਵੀਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨ ਦਾ ਮਾਨਸੂਨ ਸੈਸ਼ਨ ਅੱਜ ਤੋਂ

16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਤਿੰਨ ਦਿਨ ਚਲੇਗਾ। ਪਹਿਲੇ ਦਿਨ ਬਾਅਦ ਦੁਪਹਿਰ ਸਦਨ ਵਿਚ ਕਾਰਵਾਈ ਸ਼ੁਰੂ ਹੋਏਗੀ ਅਤੇ ਕੁੱਝ ਮਿੰਟਾਂ ਦੀ…

ਲੁਧਿਆਣਾ ‘ਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ਖਿਲਾਫ FIR ਦਰਜ

ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ’ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵਾਂ ਦੋਸ਼ੀਆਂ ‘ਤੇ ਅਮਰ ਸ਼ਹੀਦ ਸੁਖਦੇਵ ਥਾਪਰ ਅੰਤਰਰਾਜੀ ਬੱਸ ਸਟੈਂਡ…