ਮੁੰਧੋਂ ਸੰਗਤੀਆਂ ’ਚ ਪਰਵਾਸੀਆਂ ਨੂੰ ਪਿੰਡ ਛੱਡਣ ਦਾ ਮਤਾ ਪਾਸ ਕਰਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

 ਕੁਝ ਸਮਾਂ ਪਹਿਲਾਂ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮੁੰਧੋਂ ਸੰਗਤੀਆਂ ਵਿੱਚ ਪਿੰਡ ਛੱਡਣ ਵਾਲੇ ਪਰਵਾਸੀ ਲੋਕਾਂ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ…

ਹੁਣ ਮੈਡੀਕਲ ਕਾਲਜਾਂ ਵਿੱਚ NRI ਕੋਟਾ ਦੇ ਲਈ ਪੰਜਾਬ ਸਰਕਾਰ ਨੇ ਬਦਲੇ ਨਿਯਮ, ਜਾਣੋ ਨਵੇਂ ਨਿਯਮ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਮੈਡੀਕਲ ਕਾਲਜ ਵਿੱਚ ਐਨਆਰਆਈ ਕੋਟਾ ਦੇ ਲਈ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ…

ਪੰਜਾਬ ਦੇ 8 ਕਾਲਜਾਂ ਨੂੰ ਖ਼ੁਦਮੁਖ਼ਤਾਰ ਬਣਾਉਣ ਦਾ ਫ਼ੈਸਲਾ ਹਾਲ ਦੀ ਘੜੀ ਰੋਕਿਆ

ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ 8 ਸਰਕਾਰੀ ਕਾਲਜਾਂ ਨੂੰ ਅਟੌਨੋਮਸ (ਖੁਦਮੁਖਤਿਆਰੀ) ਕਾਲਜ ਬਣਾਉਣ ਦੀ ਕੀਤੀ ਤਿਆਰੀ ਹਾਲ ਦੀ ਘੜੀ ਰੋਕ ਦਿੱਤੀ ਹੈ। ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਨੇ ਸਰਕਾਰੀ ਕਾਲਜ…

CM ਭਗਵੰਤ ਮਾਨ ਨੇ Sun Pharma ਦੇ CEO Mr. Damodharan Satagopan ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ। ਉਹ ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫ਼ਿਲਮੀ ਜਗਤ ਦੀਆਂ ਹਸਤੀਆਂ ਨਾਲ ਮੁਲਾਕਾਤ ਕਰ ਰਹੇ ਹਨ।…

CM ਭਗਵੰਤ ਮਾਨ ਅੱਜ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਅੱਜ ਮੰਗਲਵਾਰ ਨੂੰ ਨਾਂਦੇੜ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਸੀਐਮ…

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਦਿਨ-ਰਾਤ ਪਹਿਰੇ ਦੀ ਲੋੜ : ਜਸਟਿਸ ਰਣਜੀਤ ਸਿੰਘ

ਬਾਬਾ ਬਕਾਲਾ ਵਿਖੇ ‘ਰੱਖੜ-ਪੁਨੀਆ ਜੋੜ ਮੇਲੇ’ ਦੌਰਾਨ ਹੋਈ ਦੋ ਰੋਜ਼ਾ ‘ਮੀਰੀ-ਪੀਰੀ ਕਾਨਫ਼ਰੰਸ’ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ 24 ਘੰਟੇ ਚੌਕਸੀ ਤੇ ਪਹਿਰਾ ਲਾਗੂ ਕਰਨ…

ਚੰਡੀਗੜ੍ਹ ‘ਚ ਮੀਂਹ ਨੇ 500 mm ਦਾ ਅੰਕੜਾ ਕੀਤਾ ਪਾਰ, ਫਿਰ ਵੀ 18ਫੀਸਦ ਕਮੀ

 ਭਾਰਤ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਚੰਡੀਗੜ੍ਹ ਸ਼ਹਿਰ ਵਿੱਚ ਇਸ ਮਹੀਨੇ ਜਲਦੀ ਹੀ 511.8 ਮਿਲੀਮੀਟਰ ਬਾਰਸ਼ ਹੋਈ, ਜੋ ਕਿ ਇਸ ਸਮੇਂ ਦੌਰਾਨ 606.5 ਮਿਲੀਮੀਟਰ ਦੇ ਆਮ ਨਾਲੋਂ 18.5% ਘੱਟ ਹੈ।…

ਮਜ਼੍ਹਬੀ ਸਿੱਖ/ਬਾਲਮੀਕੀਆਂ ਲਈ ਸਿੱਖਿਆ ਵਿੱਚ ਵੀ 12.5% ​​ਕੋਟਾ ਹੋਣਾ ਚਾਹੀਦਾ ਲਾਗੂ

 ਸੁਪਰੀਮ ਕੋਰਟ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਲਈ ਰਾਖਵੀਆਂ ਸ਼੍ਰੇਣੀਆਂ ਦੇ ਅੰਦਰ ਉਪ-ਵਰਗੀਕਰਨ ਬਣਾਉਣ ਦੀਆਂ ਰਾਜ ਸਰਕਾਰਾਂ ਦੀਆਂ ਸ਼ਕਤੀਆਂ ਨੂੰ ਬਰਕਰਾਰ ਰੱਖਣ ਤੋਂ ਬਾਅਦ- ਜੋ ਕਿ ਪੰਜਾਬ ਵਿੱਚ ਮਜ਼੍ਹਬੀ…

ਲੁਧਿਆਣਾ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਕਾਬੂ!, ਇੰਸਟਾਗ੍ਰਾਮ ‘ਤੇ ਪੁਲਿਸ ਨੂੰ ਦਿੱਤੀ ਸੀ ਚੁਣੌਤੀ

ਲੁਧਿਆਣਾ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ…

ਅੰਮ੍ਰਿਤਸਰ ‘ਚ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਜ ਗੁਰੂਗ੍ਰਾਮ ਦੇ ਐਂਬੀਐਂਸ ਮਾਲ ਅਤੇ ਜੈਪੁਰ ਦੇ ਇੱਕ ਵੱਡੇ ਮਾਲ ਤੋਂ ਧਮਕੀ ਭਰੀਆਂ ਕਾਲਾਂ ਮਿਲਣ ਤੋਂ…