ਅਜਨਾਲਾ ‘ਚ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਪੁਲਿਸ ਨੇ 2 ਆਰੋਪੀ ਫੜੇ

ਅੰਮ੍ਰਿਤਸਰ ਦੇ ਅਜਨਾਲਾ ‘ਚ ਇੱਕ 20 ਸਾਲਾ ਨੌਜਵਾਨ ਦੀ ਹੈਰੋਇਨ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨੌਜਵਾਨਾਂ…

ਰਾਜਪਾਲ-ਮਨੋਨੀਤ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ’ਤੇ ਕੀਤਾ ਗਿਆ ਨਿੱਘਾ ਸਵਾਗਤ

 ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਮਨੋਨੀਤ ਰਾਜਪਾਲ  ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜ ਭਵਨ ਵਿਖੇ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ…

High Court : ਸੌਦਾ ਸਾਧ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਫਰਲੋ ਦੀ ਅਰਜ਼ੀ ‘ਤੇ ਬਿਨਾਂ ਕਿਸੇ ਰਾਹਤ ਦੇ ਸੁਣਵਾਈ ਹੋਈ ਮੁਲਤਵੀ

High Court :  ਸੌਦਾ ਸਾਧ ਦੀ ਫਰਲੋ ‘ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ…

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਫੌਜ: ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ…

ਕਾਲੇ ਧਨ ਨੂੰ ਚਿੱਟਾ ਕਰਨ ਦਾ ਮਾਮਲਾ : ਪੰਜਾਬ ਦੇ ‘ਆਪ’ MLA ਨੇ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਵਾਪਸ ਲਈ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਹਿਰਾਸਤ ਨੂੰ…

ਜਾਣੋ ਕਿਉਂ ਅੱਜ ਵੀ SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਸਿੰਘ ਮਜੀਠੀਆ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ…

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਭਗਵੰਤ ਮਾਨ ਦੀ ਕੀਤੀ ਆਲੋਚਨਾ

 ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਦੀ ਤਰਸਯੋਗ ਹਾਲਤ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Punjab Weather : ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ

Punjab Weather: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ…

ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵਲੋਂ ਕਰਵਾਈ 9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਹੋਈ ਸੰਪੰਨ

ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਵਲੋਂ ਹੁਸ਼ਿਆਰਪੁਰ ਵਿਖੇ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਪੰਜ ਦਿਨਾਂ 9ਵੀਂ ਪੰਜਾਬ…

Paris Olympics 2024: ਮਨੂ ਭਾਕਰ ਨੇ ਰਚਿਆ ਇਤਿਹਾਸ, ਸ਼ੂਟਿੰਗ ’ਚ ਭਾਰਤ ਲਈ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਖਿਡਾਰੀ

ਭਾਰਤ ਨੇ ਪੈਰਿਸ ਓਲੰਪਿਕ 2024 ਵਿੱਚ ਆਪਣਾ ਖਾਤਾ ਖੋਲ੍ਹਿਆ ਹੈ ਕਿਉਂਕਿ 22 ਸਾਲਾ ਮਨੂ ਭਾਕਰ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਓਲੰਪਿਕ ਦੇ.ਮਨੂ…