ਪੁਲਿਸ ਨੇ ਢਾਬਾ ਮਾਲਕ ਨੂੰ 2 ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਥਾਣਾ ਧਾਰੀਵਾਲ ਦੀ ਪੁਲਿਸ ਨੇ ਢਾਬਾ ਚਲਾਉਣ ਵਾਲੇ ਇੱਕ ਵਿਅਕਤੀ ਨੂੰ 2 ਕਿਲੋ ਭੁੱਕੀ ਚੂਰਾ ਪੋਸਤ ਤੇ 2065 ਰੁਪਏ ਡਰੱਗ ਮਨੀ ਸਣੇ ਕਾਬੂ ਕੀਤਾ ਹੈ।  ਇਸ ਮੌਕੇ ਐੱਸਐੱਚਓ ਇੰਸਪੈਕਟਰ ਬਲਜੀਤ…

ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

 ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ…

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧਰਤੀ ਹੇਠਲਾ ਪਾਣੀ ਬਣਿਆ ਮਾਰੂ

ਸੰਸਦ ’ਚ ਪੇਸ਼ ਇਕ ਰੀਪੋਰਟ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਜ਼ਮੀਨਦੋਜ਼ ਪਾਣੀ ’ਚ ਮੌਜੂਦ ਜ਼ਹਿਰੀਲੇ ਤੱਤ ਸਿਹਤ ਲਈ ਗੰਭੀਰ ਖਤਰਾ ਪੈਦਾ ਕਰਦਾ ਹੈ। ਰੀਪੋਰਟ ’ਚ ਯੂਰੇਨੀਅਮ, ਲੈੱਡ, ਨਿਕਲ ਅਤੇ…

ਸਰਕਾਰ ਨੇ ਓਡੀਸ਼ਾ ਤੋਂ BSF ਦੀਆਂ ਦੋ ਬਟਾਲੀਅਨਾਂ ਨੂੰ ਅਤਿਵਾਦ ਪ੍ਰਭਾਵਤ ਜੰਮੂ ਭੇਜਿਆ

ਨਵੀਂ ਦਿੱਲੀ: ਸਰਕਾਰ ਨੇ ਅਤਿਵਾਦ ਪ੍ਰਭਾਵਤ ਜੰਮੂ ਖੇਤਰ ’ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਓਡੀਸ਼ਾ ਦੇ 2,000 ਤੋਂ ਵੱਧ ਜਵਾਨਾਂ ਵਾਲੀ ਸੀਮਾ ਸੁਰੱਖਿਆ ਬਲ (BSF) ਦੀਆਂ ਦੋ ਬਟਾਲੀਅਨਾਂ ਤਾਇਨਾਤ ਕਰਨ ਦੇ ਹੁਕਮ…

SGPC ਚੋਣਾਂ ਲੜੇਗੀ ਸਰਬਜੀਤ ਖਾਲਸਾ ਦੀ ਪਤਨੀ ਸੰਦੀਪ ਕੌਰ

ਫਰੀਦਕੋਟ ਤੋਂ ਜਿੱਤੇ MP ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿਹਾ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ SGPC ਚੋਣ ਲੜੇਗੀ। ਸਰਬਜੀਤ ਸਿੰਘ…

CM ਮਾਨ ਦਾ ਬਾਦਲ ਪ੍ਰਵਾਰ ‘ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ…

ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ: ਡਾ. ਬਲਬੀਰ ਸਿੰਘ

 ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ…

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 26 ਜੁਲਾਈ ਨੂੰ : ਗੁਰਮੀਤ ਖੁੱਡੀਆਂ

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ…

ਸ਼੍ਰੋਮਣੀ ਕਮੇਟੀ ਦੇ ਮੈਂਬਰ ਦੋ ਸਕੇ ਭਰਾਵਾਂ ’ਤੇ ਜਥੇਬੰਦੀਆਂ ਨੇ ਕਰਵਾਇਆ ਮਾਮਲਾ ਦਰਜ

 ਜੱਥਾ ਸਿਰਲੱਥ ਖਾਲਸਾ ਦੇ ਮੁਖੀ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਭਾਈ ਤਰਲੋਚਨ ਸਿੰਘ ਸੋਹਲ, ਦਮਦਮੀ ਟਕਸਾਲ ਤੋ ਭਾਈ ਮੇਜਰ ਸਿੰਘ ਪੰਡੋਰੀ…

ਪੰਜਾਬ ਦੇ ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ

 ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਰਤ ਗਠਜੋੜ ਨਾਲ ਇਕਜੁੱਟਤਾ ਵਜੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਪ੍ਰਧਾਨ…