ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ…

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ : ਮੋਹਾਲੀ ਸ਼ਹਿਰ ਵਿੱਚ ਵੀਰਵਾਰ ਨੂੰ ਫੇਸ 7/8 ਦੀਆਂ ਲਾਈਟਾਂ (ਗੁਰਦੁਆਰਾ ਸ੍ਰੀ ਅੰਬ ਸਾਹਿਬ ਨੇੜੇ) ਵਾਲੇ ਚੌਂਕ ’ਤੇ ਸਿਟੀ ਸਰਵੀਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦੀ ਸਥਾਪਨਾ ਦੀ ਸ਼ੁਰੂਆਤ ਕਰਦੇ…

ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਝਟਕਾ, ਪੈਨਸ਼ਨ ਬਾਰੇ ਅਪੀਲ ਹੋਈ ਖ਼ਾਰਜ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਲਈ ਪੈਨਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿਤੀ ਹੈ। ਹਾਈ ਕੋਰਟ ਨੇ ਕਿਹਾ…

ਕਾਂਗਰਸ-ਭਾਜਪਾ ਦੇ ਅਹੁਦੇਦਾਰ ‘ਆਪ’ ‘ਚ ਹੋਏ ਸ਼ਾਮਲ , CM ਭਗਵੰਤ ਮਾਨ ਨੇ ਕੀਤਾ ਸਵਾਗਤ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ‘ਆਪ’ ਨੇ ਜਲੰਧਰ ਪੱਛਮੀ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ…

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮੀਂਹ ,ਪੰਜਾਬ ਦੇ 6 ਜ਼ਿਲ੍ਹਿਆਂ ‘ਚ ਵੀ ਮੀਂਹ ਲਈ ਯੈਲੋ ਅਲਰਟ

ਬੁੱਧਵਾਰ ਨੂੰ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ। ਸਭ ਤੋਂ ਵੱਧ ਮੀਂਹ ਮਹਿੰਦਰਗੜ੍ਹ ਵਿੱਚ ਦਰਜ ਕੀਤਾ ਗਿਆ। ਇੱਥੇ 63.5 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਅੰਬਾਲਾ ਵਿੱਚ…

MP ਰਾਘਵ ਚੱਢਾ ਨੇ ਰਾਜ ਸਭਾ ਵਿੱਚ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਲੀਕ ਹੋਣ ਦਾ ਉਠਾਇਆ ਮੁੱਦਾ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਲੀਕ ਹੋਣ ਦਾ ਮੁੱਦਾ ਉਠਾਇਆ। ਉਨ੍ਹਾਂ…

ਜਲੰਧਰ ਤੋਂ ਅਕਾਲੀ ਦਲ ਦੀ ਉਮੀਦਾਵਰ ਸੁਰਜੀਤ ਕੌਰ ਨੇ ਫਿਰ ਮਾਰੀ ਪਲਟੀ , ਬਾਗ਼ੀ ਧੜੇ ‘ਚ ਵਾਪਸ ਆਏ ਸੁਰਜੀਤ ਕੌਰ

ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਡਰਾਮਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ…

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ : ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ…

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਮਾਫ਼ੀਨਾਮਾ ਸੌਂਪਣਾ ਸਹੀ ਤਰੀਕਾ : DSGPC ਪ੍ਰਧਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਆਪਣੀ ਗ਼ਲਤੀ…

ਏਅਰ ਇੰਡੀਆ ਅਮਰਾਵਤੀ ’ਚ ਖੋਲ੍ਹੇਗੀ ਦਖਣੀ ਏਸ਼ੀਆ ਦਾ ਸੱਭ ਤੋਂ ਵੱਡਾ ਪਾਇਲਟ ਸਿਖਲਾਈ ਸੰਸਥਾਨ

ਮੁੰਬਈ: ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਏਅਰ ਇੰਡੀਆ ਨੇ ਸੋਮਵਾਰ ਨੂੰ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਇਕ ਸਿਖਲਾਈ ਸੰਸਥਾਨ ਦੀ ਸਥਾਪਨਾ ਦਾ ਐਲਾਨ ਕੀਤਾ। ਇਸ ਕਦਮ ਦਾ ਉਦੇਸ਼ ਹਰ ਸਾਲ 180 ਵਪਾਰਕ…