ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਡੋਪ ਟੈਸਟ ਲੈਬ ’ਚ ਮਾਰੀ ਰੇਡ

ਅੱਜ ਬਰਨਾਲਾ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਹਸਪਤਾਲ ਬਰਨਾਲਾ ਵਿਚ ਡੋਪ ਟੈਸਟ ਸਬੰਧੀ ਰੇਡ ਕੀਤੀ ਗਈ। ਜਿੱਥੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਡੋਪ ਟੈਸਟ ਵਾਲਾ ਰਜਿਸਟਰ ਖੰਗਾਲਿਆ ਗਿਆ, ਉੱਥੇ ਮੌਜੂਦਾ ਸਟਾਫ਼ ਤੋਂ ਵੀ…

ਪੁਲਿਸ ਨੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ 48 ਘੰਟਿਆਂ ’ਚ ਗ੍ਰਿਫ਼ਤਾਰ ਕੀਤਾ ਗਿਆ I…

CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚ ਲਿਆ ਆਸ਼ੀਰਵਾਦ

 ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਨਾਲ ਸੱਚਖੰਡ ਡੇਰਾ ਬੱਲਾਂ ਵਿਖੇ ਪਹੁੰਚੇ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ…

ਜਲੰਧਰ ‘ਚ AAP ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ…

70 ਸਾਲ ਤੋਂ ਵਧ ਉਮਰ ਦੇ ਹਰੇਕ ਭਾਰਤੀ ਨੂੰ ਹੁਣ ਮਿਲੇਗਾ ਮੁਫ਼ਤ ਮੈਡੀਕਲ ਇਲਾਜ

ਨਵੀਂ ਦਿੱਲੀ: 70 ਸਾਲ ਤੋਂ ਵਧ ਉਮਰ ਦੇ ਹਰੇਕ ਭਾਰਤੀ ਨਾਗਰਿਕ ਦਾ ਮੈਡੀਕਲ ਇਲਾਜ ਹੁਣ ‘ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ’ ਅਧੀਨ ਬਿਲਕੁਲ ਮੁਫ਼ਤ ਹੋਇਆ ਕਰੇਗਾ। ਇਹ ਪ੍ਰਗਟਾਵਾ ਅੱਜ ਭਾਰਤ ਦੇ ਰਾਸ਼ਟਰਪਤੀ…

ਖਰੜ ’ਚ ਮਸਾਜ ਸੈਂਟਰ ਦੀ ਆੜ ’ਚ ਚੱਲ ਰਹੇ ਸੈਕਸ ਰੈਕਿਟ ਦਾ ਪਰਦਾਫਾਸ਼

ਸੰਨੀ ਇਨਕਲੇਵ ਦੀ ਮਾਰਕੀਟ ਦੇ ਸ਼ੋਰੂਮ ਵਿਚ ਚਲ ਰਹੇ ਸਪਾ ਸੈਂਟਰ ਦੀ ਆੜ ਵਿਚ ਸੈਕਸ ਰੈਕਿਟ ਦਾ ਪਰਦਾਫਾਸ਼ ਹੋਇਆ ਹੈ। ਸਪਾ ਸੈਂਟਰ ਚਲਾ ਰਿਹਾ ਮਾਲਕ ਪੁਲਿਸ ਪਾਰਟੀ ਦੇ ਪਹੁੰਚਣ ਤੋਂ…

ਚੋਣਾਂ ਵਿਚ ਧੋਖੇਬਾਜ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ

 ਚੰਡੀਗੜ੍ਹ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ…

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 2026 ਤੱਕ ਸੂਬੇ ਦੇ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ ਹੈਪੀਨੈੱਸ’’ਚ ਤਬਦੀਲ ਕਰ…

‘ਵਿਸ਼ਵ ਦਾ ਬਿਹਤਰੀਨ ਸਕੂਲ ਪੁਰਸਕਾਰ 2024’ ਦੀ ਦੌੜ ’ਚ ਪੰਜ ਭਾਰਤੀ ਸਕੂਲ

ਲੰਡਨ: ਪੰਜ ਭਾਰਤੀ ਸਕੂਲਾਂ ਨੂੰ ਵਿਸ਼ਵ ਦੇ ਬਿਹਤਰੀਨ ਸਕੂਲਾਂ ਦੇ ਸਾਲਾਨਾ ਪੁਰਸਕਾਰਾਂ ਲਈ ਵੱਖ-ਵੱਖ ਸ਼੍ਰੇਣੀਆਂ ’ਚ ਚੋਟੀ ਦੇ 10 ’ਚ ਸ਼ਾਰਟਲਿਸਟ ਕੀਤਾ ਗਿਆ ਹੈ। ਇਹ ਪੁਰਸਕਾਰ ਸਮਾਜ ਦੀ ਤਰੱਕੀ ’ਚ…

ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸੰਧਵਾਂ

ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖੀ ਜੀਵਨ…