ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ

ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ…

Kapurthala Modern Jail : ਕਪੂਰਥਲਾ ਮਾਡਰਨ ਜੇਲ੍ਹ ‘ਚ ਤਲਾਸ਼ੀ ਮੁਹਿੰਮ ਦੌਰਾਨ 8 ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ

 ਕਪੂਰਥਲਾ ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚ ਬੰਦ 8 ਕੈਦੀਆਂ ਦੇ ਕਬਜ਼ੇ ‘ਚੋਂ 5 ਮੋਬਾਇਲ ਫੋਨ, 3 ਹੈੱਡਫੋਨ ਅਤੇ ਬੈਟਰੀਆਂ ਬਰਾਮਦ ਕੀਤੀਆਂ…

ਵਿਜੀਲੈਂਸ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਭਗੌੜੇ ਮੁਲਜ਼ਮ ਬਲਵੀਰ ਵਿਰਦੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ…

CM ਮਾਨ ਨੇ ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ, ਮੀਤ ਹੇਅਰ, ਡਾ. ਚੱਬੇਵਾਲ ਅਤੇ ਮਾਲਵਿੰਦਰ ਕੰਗ ਨੂੰ ਜਿੱਤ ਦੀ ਦਿੱਤੀ ਵਧਾਈ

ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ…

NDA Meeting : ਮੋਦੀ ਨੂੰ ਚੁਣਿਆ ਗਿਆ NDA ਦਾ ਨੇਤਾ, 16 ਪਾਰਟੀਆਂ ਦੇ 21 ਨੇਤਾ ਮੀਟਿੰਗ ‘ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ‘ਚ ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ NDA ਦੀ ਪਹਿਲੀ ਬੈਠਕ ਹੋਈ।…

ਹੁਣ ਅਕਾਲੀ ਦਲ ਦਾ ਅੰਤ ਹੋ ਚੁੱਕਾ, ਸਿਰਫ਼ ਪਰਿਵਾਰ ਦੀ ਇਕ ਸੀਟ ਹੀ ਜਿੱਤ ਸਕਿਆ- ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ…

ਪੰਜਾਬ ’ਚ ਲਗਭਗ 67,000 ਵੋਟਰਾਂ ਨੇ NOTA ਦੀ ਚੋਣ ਕੀਤੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਲਗਭਗ 67,000 ਵੋਟਰਾਂ ਨੇ ‘NOTA’ (ਉਪਰੋਕਤ ’ਚੋਂ ਕੋਈ ਵੀ ਨਹੀਂ) ਦੀ ਚੋਣ ਕੀਤੀ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 67,158 ਵੋਟਰਾਂ ਨੇ ‘NOTA’ ਦੇ ਬਦਲ…

ਡੋਨੀਟੋਜ਼ ਵਲੋਂ ਡੋਮੀਨੋਜ਼ ਦੇ ਟ੍ਰੇਡਮਾਰਕ ਦੀ ਵਰਤੋਂ ’ਤੇ ਰੋਕ ਲਗਾਈ, ਸੋਸ਼ਲ ਮੀਡੀਆ ਮੰਚਾਂ ਨੂੰ ਡੋਨੀਟੋ ਦੇ ਉਤਪਾਦਾਂ ਦੀ ਸੂਚੀ ਹਟਾਉਣ ਦੇ ਵੀ ਹੁਕਮ ਦਿੱਤੇ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਪੰਜਾਬ ਦੀ ਫੂਡ ਚੇਨ ਡੋਨੀਟੋਜ਼ ‘ਤੇ ਇਕਪਾਸੜ ਅੰਤਰਿਮ ਹੁਕਮ ਜਾਰੀ ਕਰਦੇ ਹੋਏ ਉਸ ਨੂੰ ਪੀਜ਼ਾ ਅਤੇ ਬਰਗਰ ਵੇਚਣ ਲਈ ਡੋਮੀਨੋਜ਼ ਦੇ ਟ੍ਰੇਡਮਾਰਕ ਦੀ ਵਰਤੋਂ…

ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਰਾਜਾ ਵੜਿੰਗ ਨੇ ਪੰਜਾਬ ਵਾਸੀਆਂ ਦਾ ਕੀਤਾ ਧੰਨਵਾਦ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ ‘ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅੱਜ ਲੋਕ ਸਭਾ…

Elections Result 2024 : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤੇ ਚੋਣ, ਕਰਮਜੀਤ ਅਨਮੋਲ ਹਾਰੇ

 Elections Result 2024 : ਫਰੀਦਕੋਟ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ।ਸਰਬਜੀਤ ਸਿੰਘ ਖਾਲਸਾ ਨੇ ਪੰਜਾਬੀ ਅਦਾਕਾਰ ਅਤੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 70246 ਵੋਟਾਂ ਦੇ ਫਰਕ ਨਾਲ ਹਰਾਇਆ…