ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਗੈਂਗ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਨੇ ਅਮਰੀਕਾ ‘ਚ ਬੈਠ ਕੇ ਗੈਂਗ ਚਲਾਉਣ ਵਾਲੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ…

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ

ਮਾਨਸਾ: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ…

ਯੋਗੀ ਆਦਿਤਿਆਨਾਥ ਨੇ ਚੰਡੀਗੜ੍ਹ ‘ਚ ‘ਰਾਮ ਮੰਦਰ ਦੇ ਨਾਮ ‘ਤੇ ਸੰਜੇ ਟੰਡਨ ਲਈ ਮੰਗੀ ਵੋਟ

ਚੰਡੀਗੜ੍ਹ: ਚੰਡੀਗੜ੍ਹ ‘ਚ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਲਈ ਪ੍ਰਚਾਰ ਕਰਨ ਆਏ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇੱਥੇ ਸੋਮਵਾਰ ਨੂੰ ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ…

ਭਾਰਤ ਦੇ ਕਈ ਹਿੱਸਿਆਂ ’ਚ ਤਿੱਖੀ ਗਰਮੀ, ਦਿੱਲੀ, ਚੰਡੀਗੜ੍ਹ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ

ਨਵੀਂ ਦਿੱਲੀ: ਦਖਣੀ-ਪਛਮੀ ਦਿੱਲੀ ਦੇ ਨਜਫਗੜ੍ਹ ’ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ’ਚ ਦੇਸ਼ ’ਚ ਹੁਣ ਤਕ ਦਾ ਸੱਭ ਤੋਂ…

ਅਪਣੇ ‘ਘੁਸਪੈਠੀਏ’ ਵੋਟ ਬੈਂਕ ਦੇ ਡਰ ਕਾਰਨ ਕਾਂਗਰਸ ਅਤੇ ਆਰ.ਜੇ.ਡੀ. ਨੇਤਾ ਪ੍ਰਾਣ ਪ੍ਰਤਿਸ਼ਠਾ ’ਚ ਸ਼ਾਮਲ ਨਹੀਂ ਹੋਏ: ਅਮਿਤ ਸ਼ਾਹ

ਬੇਤੀਆ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਆਗੂ ਅਪਣੇ ਘੁਸਪੈਠੀਏ ਵੋਟ ਬੈਂਕ ਦੇ ਡਰੋਂ ਰਾਮ ਮੰਦਰ ਦੇ ਪ੍ਰਾਣ…

ਭਾਜਪਾ ‘ਆਪ’ ਨੂੰ ਚੁਨੌਤੀ ਮੰਨਦੀ ਹੈ, ਸਾਨੂੰ ਕੁਚਲਣ ਲਈ ‘ਆਪਰੇਸ਼ਨ ਝਾੜੂ’ ਸ਼ੁਰੂ ਕੀਤਾ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ (ਆਪ) ਨੂੰ ਕੁਚਲਣ ਲਈ ‘ਆਪਰੇਸ਼ਨ ਝਾੜੂ’ ਸ਼ੁਰੂ ਕੀਤਾ…

ਹਮਲਾ ਜਾਨਲੇਵਾ ਹੋ ਸਕਦਾ ਸੀ, ਬਿਭਵ ਜਵਾਬ ਦੇਣ ਤੋਂ ਬਚ ਰਹੇ : ਦਿੱਲੀ ਪੁਲਿਸ ਨੇ ਰਿਮਾਂਡ ਦਸਤਾਵੇਜ਼ ’ਚ ਕਿਹਾ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ…

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਹਸਪਤਾਲ ਵਿਚ ਭਰਤੀ; ਪ੍ਰਨੀਤ ਕੌਰ ਨੇ ਦਿਤੀ ਜਾਣਕਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹੋਣ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਹੋਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ…

‘2050 ਤੱਕ ਮੁੰਬਈ, ਕੋਲਕਾਤਾ ਸਮੇਤ ਦੁਨੀਆ ਦੇ ਢਾਈ ਹਜ਼ਾਰ ਸ਼ਹਿਰ ਸਮੁੰਦਰ ’ਚ ਡੁਬ ਜਾਣਗੇ’- ਰਿਪੋਰਟ

ਨਵੀਂ ਦਿੱਲੀ: ਸਾਲ 2050 ਤਕ ਭਾਰਤ ਦੇ ਦੋ ਮਹਾਂਨਗਰਾਂ ਮੁੰਬਈ, ਕੋਲਕਾਤਾ ਸਮੇਤ ਦੁਨੀਆ ਦੇ ਬਹੁਤ ਸਾਰੇ ਅਜਿਹੇ ਸ਼ਹਿਰ ਪਾਣੀ ’ਚ ਡੁੱਬਣ ਲਗ ਪੈਣਗੇ, ਜਿਹੜੇ ਸਮੁੰਦਰੀ ਕੰਢਿਆਂ ’ਤੇ ਸਥਿਤ ਹਨ। ਅਜਿਹੇ…

India-Russia Visa-Free Travel: ਰੂਸ ਦੇਵੇਗਾ ਭਾਰਤੀਆਂ ਨੂੰ ਵੀਜ਼ਾ ਮੁਕਤ ਦਾਖਲਾ; ਜਲਦ ਹੋਣ ਜਾ ਰਿਹਾ ਵੱਡਾ ਸਮਝੌਤਾ

India-Russia Visa-Free Travel: ਰੂਸ ਅਤੇ ਭਾਰਤ ਜੂਨ ਵਿਚ ਇਕ ਦੁਵੱਲੇ ਸਮਝੌਤੇ ‘ਤੇ ਵਿਚਾਰ ਕਰਨਾ ਸ਼ੁਰੂ ਕਰਨਗੇ ਤਾਂ ਜੋ ਇਕ ਦੂਜੇ ਦੇ ਦੇਸ਼ਾਂ ਵਿਚ ਨਾਗਰਿਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਇਆ ਜਾ ਸਕੇ।…