ਹੈਦਰਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੂੰ ‘ਹਿੰਦੂ ਵਿਰੋਧੀ’ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਇਤਿਹਾਸ ਪਹਿਲਾਂ ਲੁੱਟ, ਤੁਸ਼ਟੀਕਰਨ ਅਤੇ ਵੰਸ਼ਵਾਦ ਦਾ ਰਿਹਾ ਹੈ। ਹੈਦਰਾਬਾਦ ਅਤੇ…
Category: पंजाब
ਛੱਤੀਸਗੜ੍ਹ ਦੇ ਬੀਜਾਪੁਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਢੇਰ
ਬੀਜਾਪੁਰ: ਛੱਤੀਸਗੜ੍ਹ ਦੇ ਅਤਿਵਾਦ ਪ੍ਰਭਾਵਤ ਬੀਜਾਪੁਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ…
lok Sabha Election 2024: ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ
Lok Sabha Elections 2024: ਅੰਮ੍ਰਿਤਸਰ – ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਅਤੇ ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ 1 ਜੂਨ ਨੂੰ ਹੋਣ…
ਤਿਹਾੜ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ, ਕਿਹਾ, ਜਨਤਾ ਤਾਨਾਸ਼ਾਹੀ ਦਾ ਅੰਤ ਕਰੇਗੀ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 40 ਦਿਨਾਂ ਬਾਅਦ ਸ਼ੁੱਕਰਵਾਰ (10 ਮਈ) ਸ਼ਾਮ 6.55 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ…
ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ…
PM ਮੋਦੀ ਦੀ ‘ਭਾਰਤੀ ਗਾਰੰਟੀ’ ਅਤੇ ਰਾਹੁਲ ਗਾਂਧੀ ਦੀ ‘ਚੀਨੀ ਗਾਰੰਟੀ’ ਵਿਚਾਲੇ ਹੈ ਚੋਣ ਮੁਕਾਬਲਾ: ਅਮਿਤ ਸ਼ਾਹ
ਤੇਲੰਗਾਨਾ/ਭੁਵਨਗਿਰੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇਲੰਗਾਨਾ ਦੇ ਦੌਰੇ ’ਤੇ ਹਨ। ਉਨ੍ਹਾਂ ਨੇ ਭੁਵਨਗਿਰੀ ਲੋਕ ਸਭਾ ਹਲਕੇ ਵਿਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ…
ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਅੱਜ ਭਾਰਤੀ ਕਿਸਾਨ ਯੂਨੀਅਨ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਉਹਨਾਂ ਨੇ ਚੋਣ ਅਧਿਕਾਰੀ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੁੱਝ ਬੇਨਤੀਆਂ ਕੀਤੀਆਂ…
ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ ‘ਚ ਅਕਾਲੀ ਦਲ ਬਾਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ…
ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ 13-0 ਨਾਲ ‘ਆਪ’ ਨੂੰ ਜਿਤਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਵਿੱਚ ‘ਆਪ’ ਉਮੀਦਵਾਰ ਡਾ ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ…
