ਅਕਸ਼ੈ ਕਾਂਤੀ ਬਮ ਨੇ ਦਸਿਆ ਇੰਦੌਰ ’ਚ ਉਮੀਦਵਾਰੀ ਵਾਪਸ ਲੈ ਕੇ ਭਾਜਪਾ ਦਾ ਪੱਲਾ ਫੜਨ ਦਾ ਕਾਰਨ

ਇੰਦੌਰ: ਲੋਕ ਸਭਾ ਚੋਣਾਂ ’ਚ ਇੰਦੌਰ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਕਾਰੋਬਾਰੀ ਅਕਸ਼ੈ ਕਾਂਤੀ ਬਾਮ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਚੋਣ ਪ੍ਰਚਾਰ ’ਚ ਪਾਰਟੀ ਸੰਗਠਨ ਦੇ…

ਕਰਨਾਟਕ ਸੈਕਸ ਸਕੈਂਡਲ : ਪਿਤਾ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਵਿਰੁਧ ਬਲੂ ਕਾਰਨਰ ਨੋਟਿਸ ਜਾਰੀ

ਬੇਂਗਲੁਰੂ: ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਐਤਵਾਰ ਨੂੰ ਕਿਹਾ ਕਿ ਕਈ ਔਰਤਾਂ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ੀ ਪ੍ਰਜਵਲ ਰੇਵੰਨਾ ਵਿਰੁਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ…

ਅਦਾਲਤਾਂ ਨੂੰ ‘ਸਿਰਫ ਟੇਪ ਰੀਕਾਰਡਰਾਂ’ ਵਾਂਗ ਕੰਮ ਨਹੀਂ ਕਰਨਾ ਚਾਹੀਦਾ : ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤਾਂ ਨੂੰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ‘ਸਿਰਫ ਟੇਪ ਰੀਕਾਰਡਰ’ ਦੀ ਬਜਾਏ ਮੁਕੱਦਮੇ ਦੌਰਾਨ ਸਹਿਭਾਗੀ ਵਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅਦਾਲਤ…

ਅਨੰਤਨਾਗ ’ਚ ਫੌਜ ਦੀ ਗੱਡੀ ਸੜਕ ਤੋਂ ਫਿਸਲੀ, ਇਕ ਜਵਾਨ ਦੀ ਮੌਤ, 8 ਹੋਰ ਜ਼ਖਮੀ

ਅਨੰਤਨਾਗ: ਜੰਮੂ-ਕਸ਼ਮੀਰ ਦੇ ਅਨੰਤਨਾਗ ’ਚ ਸਨਿਚਰਵਾਰ ਨੂੰ ਇਕ ਗੱਡੀ ਦੇ ਸੜਕ ਤੋਂ ਫਿਸਲ ਕੇ ਖੱਡ ’ਚ ਡਿੱਗਣ ਨਾਲ ਇਕ ਫੌਜੀ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ।…

ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਦੇ ਵਿਰੋਧ ’ਚ RLD ਬੁਲਾਰੇ ਨੇ ਅਸਤੀਫਾ ਦਿਤਾ

ਮੇਰਠ: ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਦਿਤੇ ਜਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.)…

Jammu-Kashmir : ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਦੇ ਵਾਹਨ ‘ਤੇ ਗੋਲੀਬਾਰੀ, 5 ਜਵਾਨ ਜ਼ਖਮੀ

ਸ੍ਰਨੀਗਰ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸ਼ਨੀਵਾਰ ਸ਼ਾਮ ਨੂੰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਵਾਹਨ ‘ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਅਤਿਵਾਦੀਆਂ ਨੇ ਦੋ ਸੁਰੱਖਿਆ ਵਾਹਨਾਂ…

ਫਿਰੋਜ਼ਪੁਰ ‘ਚ ਹੋਈ ਬੇਅਦਬੀ ਦੇ ਮੁਲਜ਼ਮ ਦਾ ਕੁੱਟ-ਕੁੱਟ ਕੇ ਕਤਲ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਬੰਡਾਲਾ ਵਿਚ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਘਟਨਾ ਮੌਕੇ ਗੁੱਸੇ ਵਿਚ ਆਏ…

ਸਹਿਣਸ਼ੀਲਤਾ ਚੰਗੇ ਵਿਆਹ ਦੀ ਨੀਂਹ ਹੈ, ਛੋਟੇ-ਮੋਟੇ ਝਗੜਿਆਂ ਨੂੰ ਵਧਾ-ਚੜ੍ਹਾ ਕੇ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਸਹਿਣਸ਼ੀਲਤਾ ਅਤੇ ਸਤਿਕਾਰ ਚੰਗੇ ਵਿਆਹ ਦੀ ਨੀਂਹ ਹਨ ਅਤੇ ਛੋਟੇ-ਮੋਟੇ ਝਗੜਿਆਂ ਨੂੰ ਵਧਾ-ਚੜ੍ਹਾ ਕੇ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ…

Sidhu Moose Wala ਕੇਸ ‘ਚ ਹਲਫਨਾਮਾ ਦਰਜ, ਸੁਰੱਖਿਆ ਦੀ ਘਾਟ ਹੈ ਕਤਲ ਦਾ ਕਾਰਨ, ਬਾਪੂ ਬਲਕੌਰ ਸਿੰਘ ਨੇ ਕੀ ਕਿਹਾ?

ਚੰਡੀਗੜ੍ਹ: ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਨੇ ਸੁਰੱਖਿਆ ਵਿਚ ਹੋਈ ਕਟੌਤੀ ਕਰ ਕੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੱਲ ਸੁਪਰੀਮ ਕੋਰਟ ਵਿਚ ਕਬੂਲ ਕੀਤੀ ਹੈ। ਜਿਸ ਤੋਂ…

ਗੁਰਸੇਵਕ ਸਿੰਘ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ :  ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖ ਨੌਜੁਆਨ ਗੁਰਸੇਵਕ ਸਿੰਘ ਨੂੰ ਜ਼ਮਾਨਤ ਦੇ ਦਿਤੀ ਹੈ। ਗੁਰਸੇਵਕ ਸਿੰਘ ’ਤੇ ਪੰਜਾਬ ਪੁਲਿਸ ਨੇ ਬਰਗਾੜੀ ਬੇਅਦਬੀ ਕੇਸ ਦੇ ਮੁੱਖ ਮੁਲਜ਼ਮਾਂ ’ਚੋਂ…