Road Accident: ਕੈਂਟਰ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲਿਆ ,ਇਲਾਜ ਦੌਰਾਨ ਹੋਈ ਮੌਤ

ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਗੰਗਾ ਰਿਜ਼ੋਰਟ ਨੇੜੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਕੈਂਟਰ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਪਿੰਡ ਰਾਜਿਆਣਾ ਵਾਸੀ…

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ…

ਭਲਕੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲ ਸਕੇਗੀ ਸੁਨੀਤਾ ਕੇਜਰੀਵਾਲ

Arvind Kejriwal: ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਲਕੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਜਾਵੇਗਾ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਅਰਵਿੰਦ…

ਦੁਕਾਨ ’ਚ ਅੱਗ ਲੱਗਣ ਨਾਲ ਮਾਲਕ ਦੀ ਦਮ ਘੁਟਣ ਨਾਲ ਮੌਤ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਬਟਾਲਾ- ਗੁਰਦਾਸਪੁਰ ’ਚ ਬਟਾਲਾ ਦੇ ਤੰਗ ਬਜ਼ਾਰ ‘ਚ ਸਥਿਤ ਇਕ ਕਰਿਆਨੇ ਅਤੇ ਜਨਰਲ ਸਟੋਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਦੇ ਚਲਦੇ ਅੱਗ ਦੀ ਲਪਟਾਂ ‘ਚ ਦੁਕਾਨ ਦੇ ਪਿੱਛੇ…

ਆਉਣ ਵਾਲੀ ਕੇਂਦਰ ਸਰਕਾਰ ‘AAP’ ਤੋਂ ਬਿਨਾਂ ਨਹੀਂ ਬਣੇਗੀ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ…

ਉਧਾਰ ਲਏ ਆਗੂਆਂ ‘ਤੇ ਨਿਰਭਰ ‘ਆਪ’, ਔਰਤਾਂ ਨੂੰ ਕੋਈ ਨੁਮਾਇੰਦਗੀ ਨਾ ਦੇਣਾ ਨਿੰਦਣਯੋਗ: ਬਾਜਵਾ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ’ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਉਧਾਰ ਲਏ ਆਗੂਆਂ ਨਾਲ ਅਪਣੀ ਰਾਜਨੀਤੀ ਚਲਾ ਰਹੀ ਹੈ। ਸੀਨੀਅਰ ਕਾਂਗਰਸੀ ਆਗੂ…

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਝੜਪ ਦਾ ਮਾਮਲਾ; ਜੇਲ੍ਹ ਸੁਪਰਡੈਂਟ ਅਤੇ 3 ਹੋਰ ਮੁਲਾਜ਼ਮ ਸਸਪੈਂਡ

ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿਚ ਪਿਛਲੇ ਹਫ਼ਤੇ ਕੈਦੀਆਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਝੜਪ ਵਿਚ ਦੋ ਕੈਦੀਆਂ ਦੀ ਮੌਤ ਦੇ ਇਕ ਹਫ਼ਤੇ ਬਾਅਦ ਇਸ…

Tajinderpal Singh Toor: ਹੁਣ ਭਾਰਤੀ ਐਥਲੀਟ ਅਪਣੇ ਆਪ ਨੂੰ ਦੁਨੀਆਂ ਦੇ ਚੋਟੀ ਦੇ ਐਥਲੀਟਾਂ ਤੋਂ ਘੱਟ ਨਹੀਂ ਮੰਨਦੇ

Tajinderpal Singh Toor:  ਭਾਰਤੀ ਸ਼ਾਟ ਪੁੱਟਰ ਤਜਿੰਦਰਪਾਲ ਸਿੰਘ ਤੂਰ ਦਾ ਮੰਨਣਾ ਹੈ ਕਿ ਟੋਕੀਓ ਓਲੰਪਿਕ ’ਚ ਵਿਸ਼ਵ ਚੈਂਪੀਅਨ ਨੀਰਜ ਚੋਪੜਾ ਦੇ ਇਤਿਹਾਸਕ ਸੋਨ ਤਮਗੇ ਨਾਲ ਭਾਰਤੀ ਖਿਡਾਰੀਆਂ ਦਾ ਆਤਮਵਿਸ਼ਵਾਸ ਵਧਿਆ ਹੈ…

ਯਮਨ ਦੇ ਹੂਤੀ ਵਿਦਰੋਹੀਆਂ ਦੇ ਮਿਜ਼ਾਈਲ ਹਮਲੇ ’ਚ ਰੂਸ ਤੋਂ ਭਾਰਤ ਲਿਜਾ ਰਹੇ ਇਕ ਤੇਲ ਟੈਂਕਰ ਨੂੰ ਨੁਕਸਾਨ ਪਹੁੰਚਿਆ

ਯਮਨ ਦੇ ਹੂਤੀ ਵਿਦਰੋਹੀਆਂ ਵਲੋਂ ਦਾਗੀਆਂ ਗਈਆਂ ਬੈਲਿਸਟਿਕ ਮਿਜ਼ਾਈਲਾਂ ਨਾਲ ਸ਼ੁਕਰਵਾਰ ਨੂੰ ਲਾਲ ਸਾਗਰ ਤੋਂ ਲੰਘ ਰਹੇ ਪਨਾਮਾ ਝੰਡੇ ਵਾਲੇ ਤੇਲ ਟੈਂਕਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਦਸਿਆ ਕਿ…

ਅਧਿਆਪਕਾਂ ਦੀ ਭਰਤੀ ਦੇ ਮੁੱਦੇ ’ਤੇ ਮੋਦੀ ਅਤੇ ਮਮਤਾ ਆਹਮੋ-ਸਾਹਮਣੇ

ਮਾਲਦਾ/ਪਿੰਗਲਾ: ਪਛਮੀ ਬੰਗਾਲ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਆਹਮੋ-ਸਾਹਮਣੇ ਦਿਸੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਲਕੱਤਾ ਹਾਈ ਕੋਰਟ ਦੇ ਇਕ ਹੁਕਮ ਤੋਂ ਬਾਅਦ ਪਛਮੀ…