ਨਵੀਂ ਦਿੱਲੀ : ਭਾਰਤ ਦਾ ‘ਟਾਈਗਰ ਮੈਨ’ ਵਾਲਮੀਕ ਥਾਪਰ ਬੀਤੇ ਦਿਨ 73 ਸਾਲ ਦੀ ਉਮਰ ਵਿਚ ਦੁਨੀਆਂ ਨੂੰ ਅਲਵਿਦਾ ਕਹਿ ਗਏ। ਟਾਈਗਰਾਂ ਦਾ ਦੋਸਤ, ਜੋ ਅਪਣੇ ਸਪੱਸ਼ਟ ਅੰਦਾਜ਼ ਤੇ ਜੀਵੰਤਤਾ…
Category: पंजाब
Firecracker Factory Explosion ਮਾਮਲੇ ਵਿਚ ਪੁਲਿਸ ਦੀ ਕਾਰਵਾਈ, ਫ਼ੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ
ਮੁਕਤਸਰ ਸਾਹਿਬ ਦੇ ਲੰਬੀ ਦੇ ਸਿੰਘੇਵਾਲਾ ਪਿੰਡ ਵਿੱਚ ਇੱਕ ਗ਼ੈਰ-ਕਾਨੂੰਨੀ ਪਟਾਕਾ ਫ਼ੈਕਟਰੀ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ, ਜ਼ਿਲ੍ਹਾ ਪੁਲਿਸ ਨੇ ਫ਼ੈਕਟਰੀ ਮਾਲਕ ਤਰਸੇਮ ਸਿੰਘ ਅਤੇ ਉਸ ਦੇ ਪੁੱਤਰ ਨੂੰ…
ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੇ ਖੇਤੀ ਲਈ ਅੰਤਰਿਮ ਜ਼ਮਾਨਤ ਮੰਗੀ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣਾ ਨਿਵਾਸੀ ਗੁਰਮੀਤ ਸਿੰਘ ਦੀ ਚਾਰ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਕਿ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਇੱਕ…
ਭਲਕੇ ਪੰਜਾਬ-ਚੰਡੀਗੜ੍ਹ ਵਿੱਚ ਹੋਵੇਗੀ Mock drill, ਵੱਜਣਗੇ ਸਾਈਰਨ
ਆਪ੍ਰੇਸ਼ਨ ਸ਼ੀਲਡ ਤਹਿਤ, ਹੁਣ 31 ਮਈ ਨੂੰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡਰਿੱਲ ਲਈ ਇੱਕ ਨਵੀਂ ਤਰੀਕ ਨਿਰਧਾਰਤ ਕੀਤੀ ਹੈ।…
PSEB 8ਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਵਿਚ ਬਦਲਾਅ
ਪੰਜਾਬ ਸਕੂਲ ਸਿਖਿਆ ਬੋਰਡ (ਪੀ.ਐਸ.ਈ.ਬੀ.) ਨੇ ਅੱਠਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੀ ਡੇਟਸ਼ੀਟ ਵਿਚ ਬਦਲਾਅ ਕਰ ਦਿਤਾ ਹੈ। ਬੋਰਡ ਵਲੋਂ 13 ਮਈ ਨੂੰ ਜਾਰੀ ਕੀਤੀ ਗਈ ਡੇਟਸ਼ੀਟ ਅਨੁਸਾਰ, 7 ਜੂਨ,…
Jalandhar Accident: ਜਲੰਧਰ ਵਿਚ ਕਾਰ ਅਤੇ ਐਕਟਿਵਾ ਦੀ ਭਿਆਨਕ ਟੱਕਰ, 2 ਸਕੂਲੀ ਵਿਦਿਆਰਥੀ ਗੰਭੀਰ ਜ਼ਖ਼ਮੀ
Jalandhar Accident: ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਦੇ ਗੋਲ ਮਾਰਕੀਟ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ, ਵਿਨੈ ਮੰਦਰ ਨੇੜੇ ਇੱਕ ਕਾਰ ਅਤੇ ਐਕਟਿਵਾ ਦੀ ਜ਼ਬਰਦਸਤ…
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ…
ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਭਰਤੀ
ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਕ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ…
ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਅੱਜ ਮੀਂਹ ਪੈਣ ਦਾ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣ ਲੱਗ ਪਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ,…
ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ: ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ…
