Tuesday, June 10, 2025
Homeपंजाबਜ਼ਰੂਰੀ ਪੰਥਕ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਜ...

ਜ਼ਰੂਰੀ ਪੰਥਕ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

RELATED ARTICLES
- Advertisment -spot_imgspot_img

Most Popular