Wednesday, April 23, 2025
Homeपंजाबਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਐਲਾਨ

Lok Sabha Elections 2024: ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਪਾਰਟੀ ਨੇ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਲਈ ‘ਆਪ’ ਨੇ ਤਿੰਨ ਉਮੀਦਵਾਰ ਐਲਾਨੇ ਹਨ।

ਪਾਰਟੀ ਨੇ ਇਸ ਦੀ ਸ਼ੁਰੂਆਤ ਅਸਾਮ (Lok Sabha Elections 2024) ਤੋਂ ਕੀਤੀ ਹੈ। ਪਾਰਟੀ ਨੇ ਇਥੋਂ  ਤਿੰਨ ਲੋਕ ਸਭਾ ਉਮੀਦਵਾਰ ਐਲਾਨ ਦਿੱਤੇ ਹਨ। ਗੱਠਜੋੜ ਵਿਚ ਸੀਟ ਸ਼ੇਅਰਿੰਗ ਦੀ ਬਜਾਏ ਪਾਰਟੀ ਨੇ ਇੱਕਲੇ ਤੌਰ ‘ਤੇ ਉਮੀਦਵਾਰ ਐਲਾਨ ਦਿੱਤੇ ਹਨ। ਪਾਰਟੀ ਦੀ ਕਾਂਗਰਸ ਨਾਲ ਸੀਟ ਸ਼ੇਅਰਿੰਗ ਦੀ ਗੱਲਬਾਤ ਚੱਲ ਰਹੀ ਸੀ। ਆਪ ਨੇ ਭਵੇਨ ਚੌਧਰੀ, ਮਨੋਜ ਧਨਵਾਰ, ਰਿਸ਼ੀ ਰਾਜ ਨੂੰ ਉਮੀਦਵਾਰ ਐਲਾਨਿਆ ਹੈ। ਗੁਹਾਟੀ ਤੋਂ ਡਾ. ਭਵੇਨ ਚੌਧਰੀ, ਡਿਬਰੂਗੜ੍ਹ ਤੋਂ ਮਨੋਜ ਧਨਵਾਰ ਅਤੇ ਸੋਨਿਤਪੁਰ ਤੋਂ ਰਿਸ਼ੀ ਰਾਜ ਨੂੰ ਉਮੀਦਵਾਰ ਐਲਾਨਿਆ ਹੈ।

यह भी पढ़े: ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ

RELATED ARTICLES
- Advertisement -spot_imgspot_img
- Download App -spot_img

Most Popular