ਮਲੇਰਕੋਟਲਾ ’ਚ ਭਰੇ ਬਾਜ਼ਾਰ ’ਚ ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ’ਤੇ ਜਾਨਲੇਵਾ ਹਮਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 25 ਤੋਂ 30 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਿਕਿਉਰਟੀ ਗਾਰਡ ਨੂੰ ਬੰਨ ਕੇ ਅਦਨਾਨ ਅਲੀ ਖਾਨ ’ਤੇ ਵਾਰ ਕੀਤੇ। ਇਸ ਘਟਨਾ ’ਚ ਅਦਨਾਨ ਅਲੀ ਗੰਭੀਰ ਜਖ਼ਮੀ ਹੋ ਗਏ ਹਨ। ਮਲੇਰਕੋਟਲਾ ’ਚ ਭਰੇ ਬਾਜ਼ਾਰ ’ਚ ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ’ਤੇ ਜਾਨਲੇਵਾ ਹਮਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 25 ਤੋਂ 30 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਿਕਿਉਰਟੀ ਗਾਰਡ ਨੂੰ ਬੰਨ ਕੇ ਅਦਨਾਨ ਅਲੀ ਖਾਨ ’ਤੇ ਵਾਰ ਕੀਤੇ। ਇਸ ਘਟਨਾ ’ਚ ਅਦਨਾਨ ਅਲੀ ਗੰਭੀਰ ਜਖ਼ਮੀ ਹੋ ਗਏ ਹਨ।