Wednesday, April 23, 2025
Homeपंजाबਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸਿੱਖਸ ਫਾਰ ਜਸਟਿਸ (SFJ) ਅੱਤਵਾਦੀ ਗੁਰਪਤਵੰਤ ਪੰਨੂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਆਖਿਆ ਗਿਆ ਹੈ। ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਜਿਸ ਤੋਂ ਪਿੱਛੋਂ ਅਜਿਹੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

 

यह भी पढ़े: ACS राधा रतूड़ी के समक्ष पुलिस से सबंधित वर्तमान एवं भविष्य की कार्ययोजनाएं प्रस्तुत की गईं

RELATED ARTICLES
- Advertisement -spot_imgspot_img
- Download App -spot_img

Most Popular