Sunday, February 16, 2025
Homeपंजाबਸੀਐਮ ਮਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਭਲਕੇ ਕਰਨਗੇ ਮੀਟਿੰਗ

ਸੀਐਮ ਮਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਭਲਕੇ ਕਰਨਗੇ ਮੀਟਿੰਗ

ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ। ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES
- Advertisement -spot_imgspot_img
- Download App -spot_img

Most Popular