ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ (Taranjit Singh Sandhu joins BJP) ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ। ਚਰਚਾ ਹੈ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।
यह भी पढ़े: लोकसभा सामान्य निर्वाचन-2024: पीठासीन अधिकारियों को दिया गया प्रशिक्षण