ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ਪੂਰੀ ਕੈਬਨਿਟ ਸਮੇਤ ਦਿੱਤਾ ਅਸਤੀਫਾ

ਹਰਿਆਣਾ ਵਿਚ ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟ ਗਿਆ (BJP JJP broke alliance) ਹੈ। ਦੁਸ਼ਿਅੰਤ ਚੌਟਾਲਾ ਨੇ ਇਸ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪੂਰੀ ਕੈਬਨਿਟ ਸਣੇ ਅਸਤੀਫਾ ਦੇ ਦਿੱਤਾ ਹੈ। ਇਹ ਵੀ ਖਬਰ ਆ ਰਹੀ ਹੈ ਕਿ ਭਾਜਪਾ ਵੱਲੋਂ ਨਵੀਂ ਸਰਕਾਰ ਬਣਾਉਣ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਬਣਾਉਣ ਲਈ ਭਾਜਪਾ ਆਜ਼ਾਦ ਵਿਧਾਇਕਾਂ ਦਾ ਆਸਰਾ ਲੈ ਸਕਦੀ ਹੈ।

 

यह भी पढ़े:  ਹਰਿਆਣਾ ਵਿਚ ਟੁੱਟਿਆ ਭਾਜਪਾ-JJP ਗੱਠਜੋੜ, ਡਿੱਗੀ ਭਾਜਪਾ ਸਰਕਾਰ!