Monday, June 16, 2025
Homeपंजाबਕਤਲ 'ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ

ਕਤਲ ‘ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਉੱਤੇ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਬੀਬੀਸੀ ਨੇ ਅਰਜ਼ੀ ਦਾਇਰ ਕੀਤੀ। ਹੁਣ 23 ਜੂਨ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਡਾਕੂਮੈਂਟਰੀ ਰੋਕਣ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਟੀਸ਼ਨ ਪਾਈ ਸੀ।

 

RELATED ARTICLES
- Advertisment -spot_imgspot_img

Most Popular