Manpreet Badal heart attack- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।
यह भी पढ़े: मुख्यमंत्री योगी आदित्यनाथ ने एयरपोर्ट पर किया प्रधानमंत्री का स्वागत