Monday, June 9, 2025
Homeपंजाबਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ...

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਪੰਜਾਬ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ’ਚ ਸ਼ਹੀਦੀ ਸਭਾ ਦੇ ਮੱਦੇਨਜ਼ਰ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਉਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।

RELATED ARTICLES
- Advertisment -spot_imgspot_img

Most Popular