Tuesday, April 23, 2024
Homeपंजाबਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ

ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ

ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ PRTC ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

यह भी पढ़े: होली में नहीं गुल होगी बत्ती, UPPCL ने कसी कमर

RELATED ARTICLES

Most Popular